ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 190 ਅਫਸਰਾਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ
ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 190 ਅਫਸਰਾਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ,ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਵੱਡਾ ਫੇਰਬਦਲ ਕਰਦਿਆਂ ਹੋਇਆ 190 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ। ਇਸ ਤੋਂ ਪਹਿਲਾਂ ਬੀਤੀ ਰਾਤ ਪੰਜਾਬ ਸਰਕਾਰ ਵੱਲੋਂ 5 ਆਈ. ਏ. ਐਸ. ਅਤੇ 34 ਪੀ. ਸੀ. ਐੱਸ. ਅਫਸਰਾਂ ਦੇ ਤਬਾਦਲੇ ਕੀਤੇ ਹਨ। ਇਹ ਤਬਾਦਲੇ ਤੁਰੰਤ ਲਾਗੂ ਹੋਣਗੇ।
ਜਿਨ੍ਹਾਂ ਅਧਿਕਾਰੀਆਂ ਦੀ ਬਦਲੀ ਹੋਈ ਹੈ ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਨਾਲ ਹੈ-
-PTC News