Fri, Apr 26, 2024
Whatsapp

ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖਾਹ

Written by  Jashan A -- April 28th 2019 01:03 PM
ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖਾਹ

ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖਾਹ

ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖਾਹ,ਨਵੀਂ ਦਿੱਲੀ: ਗ੍ਰੈਜੂਏਸ਼ਨ ਪਾਸ ਲਈ ਏਅਰ ਇੰਡੀਆ ਲਿਮਟਿਡ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਜਿਸ ਦੌਰਾਨ ਗ੍ਰੈਜੂਏਸ਼ਨ ਪਾਸ ਵਿਦਿਆਰਥੀ ਅਪਲਾਈ ਕਰ ਸਕਦੇ ਹਨ। ਇਸ ਦੇ ਅਹੁਦਿਆਂ ਦੀ ਗਿਣਤੀ- 61 ਹੈ ਅਤੇ ਇਸ ਨੂੰ ਅਪਲਾਈ ਕਰਨ ਦੀ ਆਖਰੀ ਤਾਰੀਕ- 11 ਮਈ 2019 ਹੈ। [caption id="attachment_288473" align="aligncenter" width="300"]job ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖਾਹ[/caption] ਹੋਰ ਪੜ੍ਹੋ:ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਕਤਲ, ਪਰਿਵਾਰ ‘ਚ ਛਾਇਆ ਮਾਤਮ ਅਪਲਾਈ ਫੀਸ- ਜਨਰਲ ਅਤੇ ਓ. ਬੀ. ਸੀ ਲਈ 1,000 ਰੁਪਏ ਐੱਸ. ਸੀ/ਐੱਸ.ਟੀ/ਹੋਰ ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ। ਨੌਕਰੀ ਸਥਾਨ- ਦਿੱਲੀ/ਮੁੰਬਈ ਇਹਨਾਂ ਅਹੁਦਿਆਂ ਲਈ ਉਮਰ ਸੀਮਾ- 30 ਸਾਲ ਤੱਕ ਹੈ ਅਤੇ ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ। ਹੋਰ ਪੜ੍ਹੋ:ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ ‘ਚ ਨਿਕਲੀਆਂ ਸਰਕਾਰੀ ਨੌਕਰੀਆਂ, ਇੰਝ ਕਰੋ ਅਪਲਾਈ [caption id="attachment_288472" align="aligncenter" width="272"]job ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਲੱਖਾਂ 'ਚ ਮਿਲੇਗੀ ਤਨਖਾਹ[/caption] ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.airindia.com ਪੜ੍ਹੋ। -PTC News


Top News view more...

Latest News view more...