Sat, Apr 20, 2024
Whatsapp

ਨਿਰੰਕਾਰੀ ਭਵਨ ਧਮਾਕਾ ਮਾਮਲਾ : ਅਦਾਲਤ ਨੇ ਦੋਸ਼ੀ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਮੁੜ 6 ਦਿਨਾਂ ਪੁਲੀਸ ਰਿਮਾਂਡ ’ਤੇ ਭੇਜਿਆ

Written by  Shanker Badra -- December 05th 2018 03:48 PM -- Updated: December 05th 2018 03:52 PM
ਨਿਰੰਕਾਰੀ ਭਵਨ ਧਮਾਕਾ ਮਾਮਲਾ : ਅਦਾਲਤ ਨੇ ਦੋਸ਼ੀ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਮੁੜ 6 ਦਿਨਾਂ ਪੁਲੀਸ ਰਿਮਾਂਡ ’ਤੇ ਭੇਜਿਆ

ਨਿਰੰਕਾਰੀ ਭਵਨ ਧਮਾਕਾ ਮਾਮਲਾ : ਅਦਾਲਤ ਨੇ ਦੋਸ਼ੀ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਮੁੜ 6 ਦਿਨਾਂ ਪੁਲੀਸ ਰਿਮਾਂਡ ’ਤੇ ਭੇਜਿਆ

ਨਿਰੰਕਾਰੀ ਭਵਨ ਧਮਾਕਾ ਮਾਮਲਾ : ਅਦਾਲਤ ਨੇ ਦੋਸ਼ੀ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਮੁੜ 6 ਦਿਨਾਂ ਪੁਲੀਸ ਰਿਮਾਂਡ ’ਤੇ ਭੇਜਿਆ:ਅਜਨਾਲਾ : ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿਖੇ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਦੋਸ਼ੀ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋ ਗਿਆ ਸੀ ,ਜਿਸ ਤੋਂ ਬਾਅਦ ਉਨ੍ਹਾਂ ਦੋਵੇਂ ਦੋਸ਼ੀਆਂ ਨੂੰ ਅੱਜ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। [caption id="attachment_225293" align="aligncenter" width="300"]grenade attack Case Court Guilty Avtar and Bikramjit Singh 6 days police remand ਨਿਰੰਕਾਰੀ ਭਵਨ ਧਮਾਕਾ ਮਾਮਲਾ : ਅਦਾਲਤ ਨੇ ਦੋਸ਼ੀ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਮੁੜ 6 ਦਿਨਾਂ ਪੁਲੀਸ ਰਿਮਾਂਡ ’ਤੇ ਭੇਜਿਆ[/caption] ਜਿਥੇ ਦੋਵੇਂ ਦੋਸ਼ੀਆਂ ਨੂੰ ਅਜਨਾਲਾ ਦੀ ਅਦਾਲਤ ਨੇ 6 ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।ਇਸ ਦੌਰਾਨ ਅੱਜ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਲਈ 10 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 6 ਦਿਨ ਦਾ ਹੀ ਪੁਲਿਸ ਰਿਮਾਂਡ ਦਿੱਤਾ ਹੈ। [caption id="attachment_225296" align="aligncenter" width="300"]grenade attack Case Court Guilty Avtar and Bikramjit Singh 6 days police remand ਨਿਰੰਕਾਰੀ ਭਵਨ ਧਮਾਕਾ ਮਾਮਲਾ : ਅਦਾਲਤ ਨੇ ਦੋਸ਼ੀ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਮੁੜ 6 ਦਿਨਾਂ ਪੁਲੀਸ ਰਿਮਾਂਡ ’ਤੇ ਭੇਜਿਆ[/caption] ਜ਼ਿਕਰਯੋਗ ਹੈ ਕਿ 18 ਨਵੰਬਰ ਨੂੰ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜੇ ਅਦਲੀਵਾਲ ਪਿੰਡ 'ਚ ਨਿਰੰਕਾਰੀ ਭਵਨ 'ਤੇ ਗ੍ਰੇਨੇਡ ਹਮਲੇ 'ਚ 3 ਲੋਕਾਂ ਦੀ ਮੌਤ ਹੋ ਗਈ ਸੀ ਤੇ 20 ਲੋਕ ਜ਼ਖਮੀ ਹੋਏ ਸਨ।ਇਸ ਹਮਲੇ ਤੋਂ ਬਾਅਦ ਪੁਲਿਸ ਨੇ ਅਵਤਾਰ ਸਿੰਘ ਅਤੇ ਬਿਕਰਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।ਇਹ ਦੋਵੇਂ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਕਾਰਕੁੰਨ ਹਨ। [caption id="attachment_225295" align="aligncenter" width="300"]grenade attack Case Court Guilty Avtar and Bikramjit Singh 6 days police remand ਨਿਰੰਕਾਰੀ ਭਵਨ ਧਮਾਕਾ ਮਾਮਲਾ : ਅਦਾਲਤ ਨੇ ਦੋਸ਼ੀ ਅਵਤਾਰ ਅਤੇ ਬਿਕਰਮਜੀਤ ਸਿੰਘ ਨੂੰ ਮੁੜ 6 ਦਿਨਾਂ ਪੁਲੀਸ ਰਿਮਾਂਡ ’ਤੇ ਭੇਜਿਆ[/caption] ਦੱਸ ਦੇਈਏ ਕਿ ਨਿਰੰਕਾਰੀ ਭਵਨ ਧਮਾਕੇ ਮਾਮਲੇ 'ਚ ਪੁਲਿਸ ਇਨ੍ਹਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।ਪੁਲਿਸ ਦੇ ਦੱਸਣ ਮੁਤਾਬਕ ਇਨ੍ਹਾਂ ਨੇ ਸ਼ੁਰੂਆਤੀ ਜਾਂਚ ਵਿੱਚ ਮੰਨਿਆ ਸੀ ਕਿ ਇਹ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਨਿਰੰਕਾਰੀ ਭਵਨ ਦਾ ਜਾਇਜ਼ਾ ਲੈ ਕੇ ਆਏ ਸਨ। -PTCNews


Top News view more...

Latest News view more...