Advertisment

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤਹਿਤ ਹੋਮ ਆਈਸੋਲੇਸ਼ਨ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼

author-image
Jagroop Kaur
New Update
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਤਹਿਤ ਹੋਮ ਆਈਸੋਲੇਸ਼ਨ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼
Advertisment
ਸਿਹਤ ਮੰਤਰਾਲੇ ਨੇ ਕੋਰੋਨਾ ਨੂੰ ਲੈ ਕੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਲਾਜ ਲਈ ਹਸਪਤਾਲਾਂ ਦੇ ਬਾਹਰ ਭਟਕ ਰਹੇ ਮਰੀਜ਼ਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੋਰੋਨਾ ਨਾਲ ਪੀੜਤ ਅਜਿਹੇ ਲੋਕ ਵੀ ਹਨ ਜੋ ਆਪਣੇ ਘਰਾਂ ਵਿੱਚ ਬੰਦ ਹਨ। ਸਿਹਤ ਮੰਤਰਾਲੇ ਨੇ ਕੋਰੋਨਾ ਦੇ ਸਾਮਾਨ ਤੇ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
Advertisment
ਜੇ ਤੁਸੀਂ ਹੋਮ ਆਈਸੋਲੇਸ਼ਨ ਵਿੱਚ 10 ਦਿਨਾਂ ਤੋਂ ਰਹਿ ਰਹੇ ਹੋ ਤੇ ਜੇਕਰ ਤੁਹਾਨੂੰ ਲਗਾਤਾਰ ਦਿਨ ਲੱਛਣ ਨਹੀਂ ਦਿਖਾਈ ਦਿੱਤੇ ਤਾਂ ਤੁਹਾਨੂੰ ਮੁੜ ਜਾਂਚ ਕਰਵਾਉਣ ਦੀ ਲੋੜ ਨਹੀਂ।I am Covid positive in home-isolation. What to eat? Dietitians answer - Lifestyle News
Advertisment
ਘਰ ਰਹਿਣ ਵਾਲੇ ਮਰੀਜ਼ ਰੈਮਡੇਸਿਵਿਰ ਟੀਕਾ ਨਾ ਲਵਾਉਣਹਸਪਤਾਲ ਵਿੱਚ ਹੀ ਟੀਕਾ ਲਵਾਉਣ। I am Covid positive, in home-isolation. I have questions: Doctors answer FAQs - Lifestyle Newsਮਾਮੂਲੀ ਲੱਛਣਾਂ ਵਾਲੇ ਮਰੀਜ਼ਾਂ ਨੂੰ ਸਟੀਰੌਇਡ ਨਹੀਂ ਦੇਣੀ ਚਾਹੀਦੀ।
Advertisment
Read More :ਕੋਰੋਨਾ ਕਹਿਰ, ਪੱਤਰਕਾਰ Rohit Sardana ਦੀ ਮੌਤ, ਮੀਡੀਆ ‘ਚ ਸੋਗ ਦੀ ਲਹਿਰ -60+ ਉਮਰ ਦੇ ਕੋਰੋਨਾ ਪੌਜ਼ੇਟਿਵ ਜੇਕਰ ਹਾਈਪਰਟੈਨਸ਼ਨਸ਼ੂਗਰ
Advertisment
ਦਿਲਫੇਫੜੇ ਜਾਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਹੈਤਾਂ ਡਾਕਟਰ ਨੂੰ ਪੁੱਛ ਕੇ ਆਈਸੋਲੇਸ਼ਨ ਵਿੱਚ ਰਹੋ।
Advertisment
ਘਰੇ ਰਹਿਣ ਵਾਲੇ ਮਰੀਜ਼ ਦਿਨ ਵਿੱਚ ਦੋ ਵਾਰ ਭਾਫ਼ ਦਿੰਦੇ ਹਨ ਤੇ ਗਰਮ ਪਾਣੀ ਨਾਲ ਗਰਾਰੇ ਕਰ ਸਕਦੇ ਹਨ। ਇਸ ਦੇ ਨਾਲ ਹੀ ਸਿਹਤ ਮੰਤਰਾਲੇ ਨੇ ਖਾਸ ਨਿਰਦੇਸ਼ ਦਿੱਤੇ ਹਨ ਕਿ ਘਰ ਵਿੱਚ ਰਹਿਣ ਵਾਲੇ ਕੋਰੋਨਾ ਲਾਗ ਵਾਲੇ ਆਕਸੀਜਨ ਦਾ ਪੱਧਰ 94 ਤੋਂ ਉਪਰ ਹੋਣਾ ਚਾਹੀਦਾ ਹੈ।
Advertisment
No need for Covid testing after home isolation is over: Centre's new guideline | Hindustan Times Read More : ਪੰਜਾਬ ‘ਚ ਕੋਰੋਨਾ ਦੇ 6812 ਨਵੇਂ ਮਾਮਲੇ, 138 ਦੀ ਹੋਈ ਮੌਤ ਕੋਰੋਨਾ ਦੇ ਹਲਕੇ ਲੱਛਣਾਂ ਦਾ ਇਲਾਜ ਆਯੁਸ਼ 
Advertisment
64:ਆਯੁਸ਼ 64 ਆਯੁਰਵੈਦਿਕ ਦਵਾਈ ਹੈ ਤੇ ਆਯੂਸ਼ ਮੰਤਰਾਲੇ ਨੇ ਕਿਹਾ ਹੈ ਕਿ ਇਹ ਹਲਕੇ ਤੇ ਦਰਮਿਆਨੇ ਕੋਰੋਨਾ ਦੇ ਇਲਾਜ ਲਈ ਕਾਰਗਰ ਸਾਬਤ ਹੋਈ ਹੈ। ਆਯੁਸ਼ 64 ਨੂੰ 1980 ਵਿੱਚ ਮਲੇਰੀਆ ਦੇ ਇਲਾਜ ਲਈ ਬਣਾਇਆ ਗਿਆ ਸੀ। ਖੋਜ ਨੇ ਪਾਇਆ ਹੈ ਕਿ ਆਯੁਸ਼ 64 ਦਾ ਆਮ ਸਿਹਤਥਕਾਵਟਤਣਾਅਭੁੱਖ ਤੇ ਨੀਂਦ 'ਤੇ ਪ੍ਰਭਾਵਸ਼ਾਲੀ ਪ੍ਰਭਾਵ ਪੈਂਦਾ ਹੈ। ਖੋਜ ਤੋਂ ਪਤਾ ਲੱਗਿਆ ਕਿ ਆਯੂਸ਼ 64 ਲੈਣ ਵਾਲੇ ਮਰੀਜ਼ਾਂ ਦੇ ਹਸਪਤਾਲ ਵਿੱਚ ਘੱਟ ਦਿਨ ਰਹਿਣਾ ਪਿਆ।-
corona-virus home-isolation covid-guidlines home-isolate tips-to-avoide-corona
Advertisment

Stay updated with the latest news headlines.

Follow us:
Advertisment