Mon, Apr 29, 2024
Whatsapp

ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ ,ਫੈਲਿਆ ਧੂੰਆਂ

Written by  Shanker Badra -- January 21st 2020 10:14 AM
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ ,ਫੈਲਿਆ ਧੂੰਆਂ

ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ ,ਫੈਲਿਆ ਧੂੰਆਂ

ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ ,ਫੈਲਿਆ ਧੂੰਆਂ:ਸੂਰਤ: ਗੁਜਰਾਤ ਦੇ ਸੂਰਤ ਵਿੱਚ ਰਘੂਵੀਰ ਟੈਕਸਟਾਈਲ ਮਾਰਕੀਟ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। Gujarat : 10-storey textile market Fire in Suratਮਿਲੀ ਜਾਣਕਾਰੀ ਅਨੁਸਾਰ ਸਾਰੋਲੀ ਇਲਾਕੇ ਵਿੱਚ ਲੱਗੀ ਅੱਗ ਨੇ 10 ਮੰਜ਼ਿਲੀ ਕੱਪੜਾ ਮਾਰਕੀਟ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇੰਨੀ ਜ਼ਿਆਦਾ ਭਿਆਨਕ ਹੈ ਕਿ ਇਸ ਦਾ ਧੂੰਆਂ ਸਾਰੇ ਪਾਸੇ ਫੈਲ ਗਿਆ ਹੈ । [caption id="attachment_381683" align="aligncenter" width="300"]Gujarat : 10-storey textile market Fire in Surat ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ ,ਫੈਲਿਆ ਧੂੰਆਂ

[/caption] ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ 40 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਜੋ ਅੱਗ ਬੁਝਾਉਣ ਵਿੱਚ ਜੁੱਟ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੁਝ ਦਿਨ ਇਸੇ ਮਾਰਕੀਟ ਦੀ 9ਵੀਂ ਮੰਜ਼ਿਲ 'ਤੇ ਅੱਗ ਲੱਗ ਗਈ ਸੀ। -PTCNews


Top News view more...

Latest News view more...