Advertisment

ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ ,ਫੈਲਿਆ ਧੂੰਆਂ

author-image
Shanker Badra
Updated On
New Update
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ ,ਫੈਲਿਆ ਧੂੰਆਂ
Advertisment
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ ,ਫੈਲਿਆ ਧੂੰਆਂ:ਸੂਰਤ: ਗੁਜਰਾਤ ਦੇ ਸੂਰਤ ਵਿੱਚ ਰਘੂਵੀਰ ਟੈਕਸਟਾਈਲ ਮਾਰਕੀਟ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। Gujarat : 10-storey textile market Fire in Suratਮਿਲੀ ਜਾਣਕਾਰੀ ਅਨੁਸਾਰ ਸਾਰੋਲੀ ਇਲਾਕੇ ਵਿੱਚ ਲੱਗੀ ਅੱਗ ਨੇ 10 ਮੰਜ਼ਿਲੀ ਕੱਪੜਾ ਮਾਰਕੀਟ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਇੰਨੀ ਜ਼ਿਆਦਾ ਭਿਆਨਕ ਹੈ ਕਿ ਇਸ ਦਾ ਧੂੰਆਂ ਸਾਰੇ ਪਾਸੇ ਫੈਲ ਗਿਆ ਹੈ । Gujarat : 10-storey textile market Fire in Surat ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ ,ਫੈਲਿਆ ਧੂੰਆਂ



ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ 40 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ, ਜੋ ਅੱਗ ਬੁਝਾਉਣ ਵਿੱਚ ਜੁੱਟ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੁਝ ਦਿਨ ਇਸੇ ਮਾਰਕੀਟ ਦੀ 9ਵੀਂ ਮੰਜ਼ਿਲ 'ਤੇ ਅੱਗ ਲੱਗ ਗਈ ਸੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment