Sat, Apr 20, 2024
Whatsapp

ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ

Written by  Shanker Badra -- November 18th 2020 12:44 PM
ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ

ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ

ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ:ਵਡੋੋਦਰਾ : ਗੁਜਰਾਤ ਦੇ ਵਡੋੋਦਰਾ ਵਿਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਓਥੇ ਵਡੋਦਰਾ ਹਾਈਵੇਅ 'ਤੇ ਟੈਂਪੂ ਅਤੇ ਕੰਟੇਨਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। [caption id="attachment_450221" align="aligncenter" width="700"]Gujarat: 11 killed, 15 injured in truck accident near Vadodara ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ[/caption] ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਦੀਵਾਲੀ ਪੂਜਾ ਬੰਪਰ -2020 ਦੀ ਖਰੀਦੀ ਹੈ ਟਿਕਟ ਤਾਂ ਹੁਣੇ ਪੜ੍ਹੋ ਇਹ ਵੱਡੀ ਖ਼ਬਰ [caption id="attachment_450222" align="aligncenter" width="700"]Gujarat: 11 killed, 15 injured in truck accident near Vadodara ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ[/caption] ਇਹ ਹਾਦਸਾ ਅੱਜ ਸਵੇਰੇ ਇਕ ਟੈਂਪੂ ਤੇ ਕੰਟੇਨਰ ਵਿਚਾਲੇ ਹੋਇਆ ਹੈ। ਇਸ ਭਿਆਨਕ ਸੜਕ ਹਾਦਸੇ ਵਿਚ 11 ਲੋਕਾਂ ਦੀ ਮੌਤ ਤੇ 15 ਲੋਕ ਜ਼ਖਮੀ ਹੋਏ ਹਨ।  ਮਰਨ ਵਾਲਿਆਂ ਵਿਚ 5 ਔਰਤਾਂ ਅਤੇ 1 ਬੱਚਾ ਸ਼ਾਮਲ ਹੈ। [caption id="attachment_450220" align="aligncenter" width="700"]Gujarat: 11 killed, 15 injured in truck accident near Vadodara ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ[/caption] ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਵਡੋਦਰਾ ਦੇ ਹਾਦਸੇ 'ਤੇ ਦੁੱਖ ਜ਼ਾਹਰ ਕਰਦਿਆਂ ਟਵੀਟ ਕੀਤਾ ਕਿ' ਗੁਜਰਾਤ ਦੇ ਵਡੋਦਰਾ 'ਚ ਹੋਏ ਸੜਕ ਹਾਦਸੇ' ਚ 11 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਦੁਖਦਾਈ ਹੈ। -PTCNews


Top News view more...

Latest News view more...