Advertisment

ਗੁਰਦਾਸਪੁਰ 'ਚ ਕਾਰ ਅਤੇ ਕੈਂਟਰ ਦੀ ਆਹਮੋ ਸਾਹਮਣੇ ਟੱਕਰ ਵਿੱਚ 2 ਵਿਕਅਤੀਆਂ ਦੀ ਹੋਈ ਮੌਤ

author-image
Shanker Badra
New Update
ਗੁਰਦਾਸਪੁਰ 'ਚ ਕਾਰ ਅਤੇ ਕੈਂਟਰ ਦੀ ਆਹਮੋ ਸਾਹਮਣੇ ਟੱਕਰ ਵਿੱਚ 2 ਵਿਕਅਤੀਆਂ ਦੀ ਹੋਈ ਮੌਤ
Advertisment
ਗੁਰਦਾਸਪੁਰ 'ਚ ਕਾਰ ਅਤੇ ਕੈਂਟਰ ਦੀ ਆਹਮੋ ਸਾਹਮਣੇ ਟੱਕਰ ਵਿੱਚ 2 ਵਿਕਅਤੀਆਂ ਦੀ ਹੋਈ ਮੌਤ:ਗੁਰਦਾਸਪੁਰ ਦੇ ਕਾਹਨੂੰਵਾਨ ਤੋਂ ਬਟਾਲਾ ਰੋਡ 'ਤੇ ਕਾਲਾ ਬਾਲਾ ਸਕੂਲ ਕੋਲ ਇੱਕ ਗੱਡੀ ਦੀ ਕੈਂਟਰ ਨਾਲ ਆਹਮੋ ਸਾਹਮਣੇ ਟੱਕਰ ਹੋ ਗਈ ਹੈ।Gurdaspur car and Canter face front collision 2 deathਜਿਸ ਦੇ ਵਿੱਚ 2 ਕਾਰ ਸਵਾਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਇਸ ਹਾਦਸੇ ਦੇ ਵਿੱਚ ਮਾਰੇ ਗਏ ਮ੍ਰਿਤਕਾਂ ਦੀ ਪਹਿਚਾਣ ਸੁਨੀਲ ਕੁਮਾਰ ਅਤੇ ਅਮਰਜੀਤ ਵਜੋਂ ਹੋਈ ਹੈ।Gurdaspur car and Canter face front collision 2 deathਇਹ ਦੋਵੇਂ ਵਿਅਕਤੀ ਹੁਸ਼ਿਆਰਪੁਰ ਦੇ ਪਿੰਡ ਲਮੀਲੀ ਦੇ ਰਹਿਣ ਵਾਲੇ ਸਨ।ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment