Sat, Apr 20, 2024
Whatsapp

ਗੁਰਦਾਸਪੁਰ ਹਲਕੇ ਦੇ ਪਿੰਡ ਤਲਵੰਡੀ ਬਾਥੂਨਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੂਥ 'ਤੇ ਕਾਂਗਰਸੀਆਂ ਨੇ ਕੀਤਾ ਹਮਲਾ

Written by  Joshi -- October 11th 2017 09:02 AM -- Updated: October 11th 2017 09:35 AM
ਗੁਰਦਾਸਪੁਰ ਹਲਕੇ ਦੇ ਪਿੰਡ ਤਲਵੰਡੀ ਬਾਥੂਨਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੂਥ 'ਤੇ ਕਾਂਗਰਸੀਆਂ ਨੇ ਕੀਤਾ ਹਮਲਾ

ਗੁਰਦਾਸਪੁਰ ਹਲਕੇ ਦੇ ਪਿੰਡ ਤਲਵੰਡੀ ਬਾਥੂਨਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੂਥ 'ਤੇ ਕਾਂਗਰਸੀਆਂ ਨੇ ਕੀਤਾ ਹਮਲਾ

Gurdaspur elections: ਗੁਰਦਾਸਪੁਰ ਹਲਕੇ ਦੇ ਪਿੰਡ ਤਲਵੰਡੀ ਬਾਥੂਨਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੂਥ 'ਤੇ ਕਾਂਗਰਸੀਆਂ ਵੱਲੋਂ ਹਮਲਾ ਕਰਨ ਦੀਆਂ ਖਬਰਾਂ ਆ ਰਹੀਆਂ ਹਨ। ਇਹਨਾਂ 'ਚ ਅਕਾਲੀ ਦਲ ਦੇ ਬਲਾਕ ਸਮਿਤੀ ਚੇਅਰਮੈਨ ਦੇ ਜ਼ਖਮੀ ਹੋਣ ਦੀ ਖਬਰ ਹੈ।

ਓਧਰ ਪਿੰਡ ਫਾਰਾ 'ਚ ਡਾ: ਚੀਮਾ ਨੇ ਬਲਾਕ ਸਮਿਤੀ ਚੇਅਰਮੈਨ 'ਤੇ ਹਮਲਾ ਹੋਣ ਬਾਰੇ ਐਸਐਸਪੀ ਗੁਰਦਾਸਪੁਰ ਨੂੰ ਸ਼ਿਕਾਇਤ ਦਰਜ ਕਰਵਾਈ ਹੈ। —PTC News
 

Top News view more...

Latest News view more...