Fri, Apr 19, 2024
Whatsapp

ਗੁਰਦਾਸਪੁਰ 'ਚ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Written by  Shanker Badra -- March 29th 2019 05:32 PM -- Updated: March 29th 2019 05:34 PM
ਗੁਰਦਾਸਪੁਰ 'ਚ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ 'ਚ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ 'ਚ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ:ਗੁਰਦਾਸਪੁਰ : ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਧਾਰੀਵਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਸ ਵਿਅਕਤੀ ਕੋਲੋਂ ਪੁਲਿਸ ਨੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦੀ ਪਛਾਣ ਜੈਕਬ ਰੰਧਾਵਾ ਵਾਸੀ ਬੰਦਿਆਵਾਲੀ ਵਜੋਂ ਹੋਈ ਹੈ। [caption id="attachment_276054" align="aligncenter" width="300"]Gurdaspur Police A person heroin Including arrested ਗੁਰਦਾਸਪੁਰ 'ਚ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ[/caption] ਇਸ ਸਬੰਧੀ ਏ.ਐੱਸ.ਆਈ. ਗੁਰਬਚਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਪੁਲਿਸ ਵੱਲੋਂ ਟੀ-ਪੁਆਇੰਟ ਜੀ.ਟੀ.ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ।ਇਸ ਦੌਰਾਨ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਕੀਤੀ ਗਈ ਹੈ। [caption id="attachment_276053" align="aligncenter" width="300"]Gurdaspur Police A person heroin Including arrested ਗੁਰਦਾਸਪੁਰ 'ਚ ਪੁਲਿਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ[/caption] ਜਿਸ ਕੋਲੋਂ ਪੁਲਿਸ ਨੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਾਕਿਸਤਾਨ ਤੋਂ ਆਈ ਸਮਝੌਤਾ ਐਕਸਪ੍ਰੈੱਸ ਟਰੇਨ ‘ਚੋਂ ਨਕਲੀ ਭਾਰਤੀ ਕਰੰਸੀ ਸਮੇਤ 2 ਵਿਅਕਤੀ ਗ੍ਰਿਫ਼ਤਾਰ -PTCNews


Top News view more...

Latest News view more...