Thu, Apr 25, 2024
Whatsapp

ਅਵਾਰਾ ਕੁੱਤਿਆਂ ਦਾ ਖੌਫ਼, ਔਰਤ ਨੂੰ ਨੋਚ ਨੋਚ ਕੇ ਮਾਰ ਮੁਕਾਇਆ

Written by  Jashan A -- February 25th 2019 02:15 PM
ਅਵਾਰਾ ਕੁੱਤਿਆਂ ਦਾ ਖੌਫ਼, ਔਰਤ ਨੂੰ ਨੋਚ ਨੋਚ ਕੇ ਮਾਰ ਮੁਕਾਇਆ

ਅਵਾਰਾ ਕੁੱਤਿਆਂ ਦਾ ਖੌਫ਼, ਔਰਤ ਨੂੰ ਨੋਚ ਨੋਚ ਕੇ ਮਾਰ ਮੁਕਾਇਆ

ਅਵਾਰਾ ਕੁੱਤਿਆਂ ਦਾ ਖੌਫ਼, ਔਰਤ ਨੂੰ ਨੋਚ ਨੋਚ ਕੇ ਮਾਰ ਮੁਕਾਇਆ,ਗੁਰਦਾਸਪੁਰ: ਸੂਬੇ 'ਚ ਅਵਾਰਾ ਕੁੱਤਿਆਂ ਦਾ ਖੌਫ਼ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਇਹਨਾਂ ਕੁੱਤਿਆਂ ਦਾ ਸ਼ਿਕਾਰ ਹੋ ਕੇ ਮੌਤ ਦੇ ਘਾਟ ਉੱਤਰ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਮਹਿਲਾ ਨੂੰ ਕੁੱਤਿਆਂ ਵਲੋਂ ਨੋਚ-ਨੋਚ ਕੇ ਮਾਰ ਦਿੱਤਾ ਹੈ। [caption id="attachment_261242" align="aligncenter" width="300"]dog ਅਵਾਰਾ ਕੁੱਤਿਆਂ ਦਾ ਖੌਫ਼, ਔਰਤ ਨੂੰ ਨੋਚ ਨੋਚ ਕੇ ਮਾਰ ਮੁਕਾਇਆ[/caption] ਮ੍ਰਿਤਕ ਦੀ ਪਹਿਚਾਣ ਕੁਲਵਾਇੰਦਰ ਕੌਰ ਵਜੋਂ ਹੋਈ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਕੁਲਵਿੰਦਰ ਕੌਰ ਰੋਜ਼ਾਨਾਂ ਦੀ ਤਰ੍ਹਾਂ ਗੁਰਦੁਆਰੇ ਗਈ ਸੀ।ਇਸੇ ਦੌਰਾਨ ਰਸਤੇ 'ਚ ਕੁੱਤਿਆ ਨੇ ਉਸ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। [caption id="attachment_261244" align="aligncenter" width="300"]dog ਅਵਾਰਾ ਕੁੱਤਿਆਂ ਦਾ ਖੌਫ਼, ਔਰਤ ਨੂੰ ਨੋਚ ਨੋਚ ਕੇ ਮਾਰ ਮੁਕਾਇਆ[/caption] ਇਸ ਘਟਨਾ ਦਾ ਪਤਾ ਚੱਲਦਿਆਂ ਹੀ ਪਿੰਡ ਵਾਲਿਆਂ ਦੀ ਭੀੜ ਜਮ੍ਹਾ ਹੋ ਗਈ ਤੇ ਉਹਨਾਂ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...