Fri, Apr 19, 2024
Whatsapp

ਪ੍ਰੇਮਿਕਾ ਨੂੰ ਮਿਲਣ ਆਇਆ ਸੀ ਪ੍ਰੇਮੀ, ਲੜਕੀ ਦੇ ਮਾਪਿਆਂ ਨੇ ਉਤਾਰਿਆ ਮੌਤ ਦੇ ਘਾਟ

Written by  Jashan A -- August 25th 2019 04:33 PM
ਪ੍ਰੇਮਿਕਾ ਨੂੰ ਮਿਲਣ ਆਇਆ ਸੀ ਪ੍ਰੇਮੀ, ਲੜਕੀ ਦੇ ਮਾਪਿਆਂ ਨੇ ਉਤਾਰਿਆ ਮੌਤ ਦੇ ਘਾਟ

ਪ੍ਰੇਮਿਕਾ ਨੂੰ ਮਿਲਣ ਆਇਆ ਸੀ ਪ੍ਰੇਮੀ, ਲੜਕੀ ਦੇ ਮਾਪਿਆਂ ਨੇ ਉਤਾਰਿਆ ਮੌਤ ਦੇ ਘਾਟ

ਪ੍ਰੇਮਿਕਾ ਨੂੰ ਮਿਲਣ ਆਇਆ ਸੀ ਪ੍ਰੇਮੀ, ਲੜਕੀ ਦੇ ਮਾਪਿਆਂ ਨੇ ਉਤਾਰਿਆ ਮੌਤ ਦੇ ਘਾਟ,ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਤੁੰਗ 'ਚ ਦੇਰ ਰਾਤ ਲੜਕੀ ਨੂੰ ਮਿਲਣ ਆਏ ਨੌਜਵਾਨ ਆਸ਼ਿਕ ਦਾ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। murderਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿਛਲੇ 2 ਸਾਲ ਤੋਂ ਲੜਕਾ-ਲੜਕੀ ਦੇ ਨਜਾਇਜ਼ ਸਬੰਧ ਸਨ। ਬੀਤੀ ਰਾਤ ਜਦੋਂ ਨੌਜਵਾਨ ਪ੍ਰੇਮਿਕਾ ਨੂੰ ਮਿਲਣ ਪਹੁੰਚਿਆ ਤਾਂ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਦਬੋਚ ਲਿਆ ਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਹੋਰ ਪੜ੍ਹੋ: ਕੁਝ ਮਹੀਨੇ ਪਹਿਲਾਂ ਪਿਤਾ ਦੀ ਹੋਈ ਸੀ ਮੌਤ, ਸਦਮੇ 'ਚ ਧੀ ਨੇ ਕੀਤੀ ਖੁਦਕੁਸ਼ੀ murderਫਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। -PTC News


Top News view more...

Latest News view more...