Fri, Apr 26, 2024
Whatsapp

ਗੁਰਦਾਸਪੁਰ : ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

Written by  Shanker Badra -- April 17th 2019 02:25 PM
ਗੁਰਦਾਸਪੁਰ : ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਗੁਰਦਾਸਪੁਰ : ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਗੁਰਦਾਸਪੁਰ : ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ:ਗੁਰਦਾਸਪੁਰ : ਗੁਰਦਾਸਪੁਰ 'ਚ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਦੋਸ਼ੀਨੂੰ ਗ੍ਰਿਫ਼ਤਾਰ ਕਰ ਲਿਆ ਹੈ। [caption id="attachment_283796" align="aligncenter" width="300"]Gurdaspur Shiv Sena leader murder case One Other Guilty Arrested
ਗੁਰਦਾਸਪੁਰ : ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ[/caption] ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਰਾਕੇਸ਼ ਕੁਮਾਰ ਵਜੋਂ ਹੋਈ ਹੈ, ਜਿਸ ਨੂੰ ਹਰਿਆਣਾ ਤੋਂ ਕਾਬੂ ਕੀਤਾ ਗਿਆ ਹੈ।ਇਸ ਦੌਰਾਨ ਦੋਸ਼ੀ ਰਾਕੇਸ਼ ਕੁਮਾਰ ਕੋਲੋਂ ਪੁਲਿਸ ਨੇ ਇੱਕ ਪਿਸਟਲ ਅਤੇ ਇਕ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ਹੈ।ਇਸ ਮਗਰੋਂ ਪੁਲਿਸ ਵੱਲੋਂ ਦੋਸ਼ੀਆਂ ਨੂੰ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। [caption id="attachment_283797" align="aligncenter" width="300"]Gurdaspur Shiv Sena leader murder case One Other Guilty Arrested
ਗੁਰਦਾਸਪੁਰ : ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ[/caption] ਇਸ ਮਾਮਲੇ 'ਚ ਪੁਲਿਸ ਨੇ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ 'ਚੋਂ 2 ਦੋਸ਼ੀਆਂ ਨੂੰ ਪੁਲਿਸ ਪਹਿਲਾਂ ਹੀ ਕਾਬੂ ਕਰ ਚੁੱਕੀ ਹੈ ਤੇ ਇਕ ਦੋਸ਼ੀ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ।ਫਿਲਹਾਲ ਪੁਲਿਸ ਵਲੋਂ ਬਾਕੀ ਦੋ ਦੋਸ਼ੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ। [caption id="attachment_283798" align="aligncenter" width="300"]Gurdaspur Shiv Sena leader murder case One Other Guilty Arrested
ਗੁਰਦਾਸਪੁਰ : ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ 'ਚ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ[/caption] ਦੱਸ ਦੇਈਏ ਕਿ ਬੀਤੀ 5 ਅਪ੍ਰੈਲ ਦੀ ਰਾਤ ਨੂੰ ਕੁੱਝ ਮੋਟਰਸਾਈਕਲ ਸਵਾਰਾਂ ਨੇ ਸ਼ਿਵ ਸੈਨਾ (ਬਾਲ ਠਾਕਰੇ) ਦੇ ਜ਼ਿਲਾ ਉਪ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।ਇਸ ਮਗਰੋਂ ਹਮਲਾਵਰਾਂ ਨੇ ਸ਼ਿਵ ਸੈਨਾ ਆਗੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਅਤੇ ਫ਼ਰਾਰ ਹੋ ਗਏ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇੱਕ ਔਰਤ ਨੂੰ ਦੂਜੀ ਜਾਤ ‘ਚ ਵਿਆਹ ਕਰਵਾਉਣਾ ਪਿਆ ਮਹਿੰਗਾ , ਦਿੱਤੀ ਅਜਿਹੀ ਸਜ਼ਾ ,ਦੇਖੋ ਵੀਡੀਓ -PTCNews


Top News view more...

Latest News view more...