ਗੁਰਦਾਸਪੁਰ : ‘ਚਿੱਟੇ’ ਨੇ ਇਕ ਹੋਰ ਘਰ ‘ਚ ਵਿਛਾਇਆ ਚਿੱਟਾ ਸੱਥਰ , ਤਿੰਨ ਬੱਚਿਆਂ ਦੇ ਪਿਓ ਦੀ ਹੋਈ ਮੌਤ

Gurdaspur town Ghuman village Bhoma drug overdose Due Dalbir Singh Death
ਗੁਰਦਾਸਪੁਰ : 'ਚਿੱਟੇ' ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਤਿੰਨ ਬੱਚਿਆਂ ਦੇ ਪਿਓ ਦੀ ਹੋਈ ਮੌਤ

ਗੁਰਦਾਸਪੁਰ : ‘ਚਿੱਟੇ’ ਨੇ ਇਕ ਹੋਰ ਘਰ ‘ਚ ਵਿਛਾਇਆ ਚਿੱਟਾ ਸੱਥਰ , ਤਿੰਨ ਬੱਚਿਆਂ ਦੇ ਪਿਓ ਦੀ ਹੋਈ ਮੌਤ:ਗੁਰਦਾਸਪੁਰ : ਪੰਜਾਬ ਵਿੱਚ ਹਰ ਰੋਜ਼ ਨਸ਼ੇ ਕਾਰਨ ਮਰਨ ਵਾਲੇ ਨੌਜਵਾਨਾਂ ਦੀ ਖ਼ਬਰਾਂ ਆ ਰਹੀਆਂ ਹਨ।ਪਿਛਲੇ ਕੁੱਝ ਸਮੇਂ ਤੋਂ ਪੰਜਾਬ ‘ਚ ਨਸ਼ੇ ਦੀ ਆਮਦ ਵਧਦੀ ਜਾ ਰਹੀ ਹੈ।ਜਿਸ ਦੌਰਾਨ ਪੰਜਾਬ ਦੀ ਨੌਜਵਾਨ ਪੀੜੀ ਦਿਨੋ ਦਿਨ ਇਸ ਨਸ਼ੇ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ।ਨਸ਼ੇ ਦੇ ਕਾਰਨ ਹੁਣ ਤੱਕ ਅਨੇਕਾਂ ਹੀ ਨੌਜਵਾਨਾਂ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।

Gurdaspur town Ghuman village Bhoma drug overdose Due Dalbir Singh Death
ਗੁਰਦਾਸਪੁਰ : ‘ਚਿੱਟੇ’ ਨੇ ਇਕ ਹੋਰ ਘਰ ‘ਚ ਵਿਛਾਇਆ ਚਿੱਟਾ ਸੱਥਰ , ਤਿੰਨ ਬੱਚਿਆਂ ਦੇ ਪਿਓ ਦੀ ਹੋਈ ਮੌਤ

ਅਜਿਹਾ ਹੀ ਇਕ ਤਾਜ਼ਾ ਮਾਮਲਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨੇੜਲੇ ਪਿੰਡ ਭੋਮਾ ਤੋਂ ਸਾਹਮਣੇ ਆਇਆ ਹੈ ,ਜਿਥੇ ਇੱਕ ਨੌਜਵਾਨ ਦਲਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ।ਜਿਸ ਤੋਂ ਬਾਅਦ ਮ੍ਰਿਤਕ ਦਲਬੀਰ ਸਿੰਘ ਦੇ ਘਰ ਚਿੱਟਾ ਸੱਥਰ ਵਿਛ ਗਿਆ ਹੈ।

Gurdaspur town Ghuman village Bhoma drug overdose Due Dalbir Singh Death
ਗੁਰਦਾਸਪੁਰ : ‘ਚਿੱਟੇ’ ਨੇ ਇਕ ਹੋਰ ਘਰ ‘ਚ ਵਿਛਾਇਆ ਚਿੱਟਾ ਸੱਥਰ , ਤਿੰਨ ਬੱਚਿਆਂ ਦੇ ਪਿਓ ਦੀ ਹੋਈ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਪਟਿਆਲਾ ਦੇ ਲੀਲਾ ਭਵਨ ਚੌਕ ‘ਚ ਗੱਡੀਆਂ ‘ਚ ਗੱਡੀਆਂ ਵੱਜੀਆਂ , 4-5 ਗੱਡੀਆਂ ਦਾ ਹੋਇਆ ਨੁਕਸਾਨ

ਇਸ ਸਬੰਧੀ ਮ੍ਰਿਤਕ ਦਲਬੀਰ ਸਿੰਘ ਦੀ ਮਾਤਾ ਦਾ ਕਹਿਣਾ ਹੈ ਕਿ ਦਲਬੀਰ ਸਿੰਘ ਕਾਫੀ ਸਮੇਂ ਤੋਂ ਨਸ਼ੇ ਕਰਦਾ ਸੀ ਅਤੇ ਉਸਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ ਹੈ।ਉਹ ਸ਼ਾਦੀਸ਼ੁਦਾ ਸੀ ਤੇ ਉਸ ਦੇ ਤਿੰਨ ਬੱਚੇ ਸਨ।
-PTCNews