Fri, Apr 26, 2024
Whatsapp

ਗੁਰਦਾਸਪੁਰ ਦੇ ਕਸਬਾ ਕਲਾਨੌਰ 'ਚ ਇੱਕ ਵਿਅਕਤੀ ਦੀ ਟਿੱਪਰ ਹੇਠਾਂ ਆਉਣ ਕਾਰਨ ਹੋਈ ਮੌਤ

Written by  Shanker Badra -- May 09th 2019 07:50 PM
ਗੁਰਦਾਸਪੁਰ ਦੇ ਕਸਬਾ ਕਲਾਨੌਰ 'ਚ ਇੱਕ ਵਿਅਕਤੀ ਦੀ ਟਿੱਪਰ ਹੇਠਾਂ ਆਉਣ ਕਾਰਨ ਹੋਈ ਮੌਤ

ਗੁਰਦਾਸਪੁਰ ਦੇ ਕਸਬਾ ਕਲਾਨੌਰ 'ਚ ਇੱਕ ਵਿਅਕਤੀ ਦੀ ਟਿੱਪਰ ਹੇਠਾਂ ਆਉਣ ਕਾਰਨ ਹੋਈ ਮੌਤ

ਗੁਰਦਾਸਪੁਰ ਦੇ ਕਸਬਾ ਕਲਾਨੌਰ 'ਚ ਇੱਕ ਵਿਅਕਤੀ ਦੀ ਟਿੱਪਰ ਹੇਠਾਂ ਆਉਣ ਕਾਰਨ ਹੋਈ ਮੌਤ:ਗੁਰਦਾਸਪੁਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹੀ ਤਾਜ਼ਾ ਮਾਮਲਾ ਗੁਰਦਾਸਪੁਰ ਦੇ ਕਲਾਨੌਰ ਕਸਬੇ ਤੋਂ ਸਾਹਮਣੇ ਆਇਆ ਹੈ। [caption id="attachment_293392" align="aligncenter" width="300"]Gurdaspur town Kalanaur Road Accident One Person death ਗੁਰਦਾਸਪੁਰ ਦੇ ਕਸਬਾ ਕਲਾਨੌਰ 'ਚ ਇੱਕ ਵਿਅਕਤੀ ਦੀ ਟਿੱਪਰ ਹੇਠਾਂ ਆਉਣ ਕਾਰਨ ਹੋਈ ਮੌਤ[/caption] ਗੁਰਦਾਸਪੁਰ ਦੇ ਕਲਾਨੌਰ ਕਸਬੇ 'ਚ ਮੌਜੋਵਾਲ ਪੁਲੀ ਨੇੜੇ ਮੋਪਿਡ ਅਤੇ ਟਿੱਪਰ ਦੀ ਭਿਆਨਕ ਟੱਕਰ ਹੋਈ ਹੈ।ਇਸ ਦੌਰਾਨ ਟਿੱਪਰ ਹੇਠਾਂ ਆਉਣ ਕਾਰਨ ਮੋਪਿਡ ਚਾਲਕ ਵਿਅਕਤੀ ਦੀ ਮੌਤ ਹੋ ਗਈ ਹੈ।ਮ੍ਰਿਤਕ ਵਿਅਕਤੀ ਦੀ ਪਛਾਣ ਮੱਖਣ ਸਿੰਘ ਵਜੋਂ ਹੋਈ ਹੈ। [caption id="attachment_293394" align="aligncenter" width="300"]Gurdaspur town Kalanaur Road Accident One Person death ਗੁਰਦਾਸਪੁਰ ਦੇ ਕਸਬਾ ਕਲਾਨੌਰ 'ਚ ਇੱਕ ਵਿਅਕਤੀ ਦੀ ਟਿੱਪਰ ਹੇਠਾਂ ਆਉਣ ਕਾਰਨ ਹੋਈ ਮੌਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਦੋਂ ਲੋਕ ਮਹਾਰਾਣੀ ਪ੍ਰਨੀਤ ਕੌਰ ਕੋਲ ਦੁੱਖੜੇ ਲੈ ਕੇ ਗਏ ਤਾਂ ਪੁਲਿਸ ਨੇ ਕੀਤਾ ਲਾਠੀਚਾਰਜ ,ਮਗਰੋਂ ਲੋਕਾਂ ਨੇ ਚਲਾਏ ਇੱਟਾਂ -ਰੋੜੇ ਇਸ ਘਟਨਾ ਤੋਂ ਬਾਅਦ ਮੌਕੇ 'ਤੇ ਪੁੱਜੀ ਪੁਲਿਸ ਨੇ ਕਾਰਵਾਈ ਕਰਦਿਆਂ ਟਿੱਪਰ ਨੂੰ ਕਬਜ਼ੇ 'ਚ ਲੈ ਲਿਆ ਹੈ ਜਦਕਿ ਟਿੱਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਪੋਸਟ ਮਾਰਟਮ ਲਈ ਗੁਰਦਾਸਪੁਰ ਭੇਜ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ


Top News view more...

Latest News view more...