Fri, Apr 19, 2024
Whatsapp

ਗੁਰਦਾਸਪੁਰ : ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ

Written by  Shanker Badra -- August 07th 2019 10:46 AM
ਗੁਰਦਾਸਪੁਰ : ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ

ਗੁਰਦਾਸਪੁਰ : ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ

ਗੁਰਦਾਸਪੁਰ : ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ:ਗੁਰਦਾਸਪੁਰ : ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਨੂਰੋਵਾਲੀ ਵਿਖੇ ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_326495" align="aligncenter" width="300"]Gurdaspur Village Noorwali children Death drowned In Water ਗੁਰਦਾਸਪੁਰ : ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ[/caption] ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। [caption id="attachment_326494" align="alignnone" width="300"]Gurdaspur Village Noorwali children Death drowned In Water ਗੁਰਦਾਸਪੁਰ : ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ[/caption] ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਅਧੀਨ ਪੈਂਦੇ ਚੌਂਕੀ ਭਿਖਾਰੀ ਵਾਲ ਅਤੇ ਪੁਲਿਸ ਥਾਣਾ ਘੁੰਮਣ ਕਲਾਂ ਦੀ ਪੁਲਿਸ ਮੌਕੇ 'ਤੇ ਪਹੁੰਚੀ ਹੈ। -PTCNews


Top News view more...

Latest News view more...