Tue, Apr 16, 2024
Whatsapp

ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Written by  Shanker Badra -- April 23rd 2019 02:17 PM
ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ:ਪਟਿਆਲਾ : ਪਟਿਆਲਾ ਵਿਖੇ ਨੌਵੀਂ ਪਾਤਸ਼ਾਹੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੱਜ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ ਹੈ। [caption id="attachment_286384" align="aligncenter" width="300"]Gurdwara Shri Dukhniwaran Sahib Patiala Nagar Kirtan ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ[/caption] ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਨਗਰ ਕੀਰਤਨ ਨੂੰ ਰਵਾਨਾ ਕੀਤਾ ਹੈ।ਇਸ ਦੌਰਾਨ ਨਗਰ ਕੀਰਤਨ 'ਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਸ਼ਰਧਾ -ਭਾਵਨਾ ਨਾਲ ਮੌਜੂਦ ਸੀ। [caption id="attachment_286383" align="aligncenter" width="300"]Gurdwara Shri Dukhniwaran Sahib Patiala Nagar Kirtan ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ[/caption] ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਯਾਦਗਾਰੀ ਗੇਟ ਬਣਾਉਣ ਲਈ ਨੀਂਹ ਪੱਥਰ ਰੱਖਿਆ ਹੈ।ਉਨ੍ਹਾਂ ਕਿਹਾ ਕਿ ਦੂਖ ਨਿਵਾਰਨ ਸਾਹਿਬ ਵਿਖੇ ਸ਼ਹੀਦਾਂ ਨੂੰ ਸਮਰਪਿਤ ਯਾਦਗਾਰੀ ਗੇਟ ਬਣਾਇਆ ਜਾਵੇਗਾ।ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਿੱਖ ਯੰਗ ਮੈਰਾਥਨ ਦਾ ਪੋਸਟਰ ਵੀ ਜਾਰੀ ਕੀਤਾ। [caption id="attachment_286381" align="aligncenter" width="300"]Gurdwara Shri Dukhniwaran Sahib Patiala Nagar Kirtan ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ[/caption] ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ,ਜਰਨੈਲ ਸਿੰਘ ਕਰਤਾਰਪੁਰ ,ਕਰਨੈਲ ਸਿੰਘ ਨਾਭਾ, ਮਨਜੀਤ ਸਿੰਘ ਮੌਜੂਦ ਸਨ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਾਕਿਸਤਾਨ ਨੇ ਤੀਜੇ ਪੜਾਅ ਤਹਿਤ 100 ਹੋਰ ਭਾਰਤੀ ਮਛੇਰੇ ਕੀਤੇ ਰਿਹਾਅ , ਵਾਘਾ ਬਾਰਡਰ ਰਾਹੀਂ ਪਹੁੰਚੇ ਭਾਰਤ -PTCNews


Top News view more...

Latest News view more...