Thu, Apr 25, 2024
Whatsapp

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਪਰਿਕਰਮਾ 'ਚ ਨੌਜਵਾਨਾਂ ਨੇ ਚਲਾਇਆ ਸਾਈਕਲ, ਵੀਡੀਓ ਵਾਇਰਲ

Written by  Shanker Badra -- January 29th 2020 08:06 PM -- Updated: January 30th 2020 05:33 PM
ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਪਰਿਕਰਮਾ 'ਚ ਨੌਜਵਾਨਾਂ ਨੇ ਚਲਾਇਆ ਸਾਈਕਲ, ਵੀਡੀਓ ਵਾਇਰਲ

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਪਰਿਕਰਮਾ 'ਚ ਨੌਜਵਾਨਾਂ ਨੇ ਚਲਾਇਆ ਸਾਈਕਲ, ਵੀਡੀਓ ਵਾਇਰਲ

ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਪਰਿਕਰਮਾ 'ਚ ਨੌਜਵਾਨਾਂ ਨੇ ਚਲਾਇਆ ਸਾਈਕਲ, ਵੀਡੀਓ ਵਾਇਰਲ:ਕਰਤਾਰਪੁਰ ਸਾਹਿਬ : ਪਾਕਿਸਤਾਨ ਵਿੱਚ ਸਥਿਤ ਕਰਤਾਰਪੁਰ ਸਾਹਿਬ ਵਿਖੇ ਟਿਕਟੋਕ ਵੀਡੀਓ ਬਣਾਉਣ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਦੋ ਨੌਜਵਾਨ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਅੰਦਰ ਸਾਈਕਲ ਚਲਾ ਰਹੇ ਹਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤ ਅੰਦਰ ਗੁੱਸੇ ਦੀ ਲਹਿਰ ਹੈ। [caption id="attachment_384522" align="aligncenter" width="300"]Gurdwara Sri Kartarpur Sahib young man Biking ,Video viral ਗੁਰਦੁਆਰਾਕਰਤਾਰਪੁਰ ਸਾਹਿਬ ਦੀ ਪਰਿਕਰਮਾ 'ਚ ਨੌਜਵਾਨਾਂ ਨੇ ਚਲਾਇਆ ਸਾਈਕਲ , ਵੀਡੀਓ ਵਾਇਰਲ[/caption] ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਕਿ ਸਰਕਾਰ ਤੋਂ ਇਸ ਵੀਡੀਓ ਬਣਾਉਣ ਵਾਲੇ ਨੌਜਵਾਨਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਉਨ੍ਹਾਂ ਲੋਕਾਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ,ਜੋ ਇਸ ਕਾਰਜ ਲਈ ਜ਼ਿੰਮੇਵਾਰ ਹਨ। -PTCNews


Top News view more...

Latest News view more...