Sat, Apr 20, 2024
Whatsapp

ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨਾਲ ਕੀਤੀ ਮੁਲਾਕਾਤ

Written by  Shanker Badra -- February 11th 2019 04:00 PM -- Updated: February 11th 2019 04:05 PM
ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨਾਲ ਕੀਤੀ ਮੁਲਾਕਾਤ

ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨਾਲ ਕੀਤੀ ਮੁਲਾਕਾਤ

ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨਾਲ ਕੀਤੀ ਮੁਲਾਕਾਤ :ਦਿੱਲੀ : ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿੱਚ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ ਹੈ। [caption id="attachment_254636" align="aligncenter" width="300"] Gurjeet Singh Aujla Guru Nanak Dev University Amritsar Prakash Javadekar
ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨਾਲ ਕੀਤੀ ਮੁਲਾਕਾਤ[/caption] ਜਿਸ ਕਰਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦੇ ਨਾਲ ਮੁਲਾਕਾਤ ਕੀਤੀ ਹੈ।ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿੱਖ ਕੇ ਮੰਗ ਕੀਤੀ ਹੈ ਕਿ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾ ਰਹੀ ਹੈ। [caption id="attachment_254628" align="aligncenter" width="300"]Gurjeet Singh Aujla Guru Nanak Dev University Amritsar Prakash Javadekar
ਗੁਰਜੀਤ ਸਿੰਘ ਔਜਲਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨਾਲ ਕੀਤੀ ਮੁਲਾਕਾਤ[/caption] ਇਸ ਦੌਰਾਨ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਪਗ੍ਰੇਡ ਕਰਕੇ ਉਸਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ ਹੈ -PTCNews


Top News view more...

Latest News view more...