Sat, Apr 27, 2024
Whatsapp

ਜੇਲ੍ਹ ’ਚ ਰਾਮ ਰਹੀਮ ਦੀ ਜਾਨ ਨੂੰ ਖਤਰਾ, ਹਾਈ ਕੋਰਟ 'ਚ ਪਟੀਸ਼ਨ ਦਾਖਲ

Written by  Jashan A -- October 23rd 2019 08:46 AM
ਜੇਲ੍ਹ ’ਚ ਰਾਮ ਰਹੀਮ ਦੀ ਜਾਨ ਨੂੰ ਖਤਰਾ, ਹਾਈ ਕੋਰਟ 'ਚ ਪਟੀਸ਼ਨ ਦਾਖਲ

ਜੇਲ੍ਹ ’ਚ ਰਾਮ ਰਹੀਮ ਦੀ ਜਾਨ ਨੂੰ ਖਤਰਾ, ਹਾਈ ਕੋਰਟ 'ਚ ਪਟੀਸ਼ਨ ਦਾਖਲ

ਜੇਲ੍ਹ ’ਚ ਰਾਮ ਰਹੀਮ ਦੀ ਜਾਨ ਨੂੰ ਖਤਰਾ, ਹਾਈ ਕੋਰਟ 'ਚ ਪਟੀਸ਼ਨ ਦਾਖਲ,ਚੰਡੀਗੜ੍ਹ: ਡੇਰਾ ਸੱਚਾ ਸੌਦਾ ਹਸਪਤਾਲ ਦੇ ਡਾਕਟਰ ਮੋਹਿਤ ਗੁਪਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਇੱਕ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਹੈ ਕਿ ਸੁਨਾਰੀਆ ਜੇਲ੍ਹ ਵਿੱਚ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਹੈ। Ram Rahimਪਟੀਸ਼ਨ 'ਚ ਰਾਮ ਰਹੀਮ ਦੀ ਅਦਾਲਤ ਵਿਚ ਮੌਜੂਦਗੀ ਦੀ ਮੰਗ ਕਰਦਿਆਂ ਉਸ ਦੀ ਸੁਰੱਖਿਆ ਦੀ ਮੰਗ ਕੀਤੀ ਗਈ ਹੈ।ਉਧਰ ਡੇਰਾ ਸਮਰਥਕਾਂ ਦਾ ਕਹਿਣਾ ਹੈ ਕਿ ਰਾਮ ਰਹੀਮ 'ਤੇ ਜੇਲ੍ਹ 'ਚ ਤਿੰਨ ਵਾਰ ਹਮਲਾ ਹੋ ਚੁੱਕਿਆ ਹੈ। ਹੋਰ ਪੜ੍ਹੋ: ਮਾਂ ਨੇ PUBG ਖੇਡਣ 'ਤੇ ਝਿੜਕਿਆ ਤਾਂ ਪੁੱਤ ਨੇ ਜੀਵਨਲੀਲ੍ਹਾ ਕੀਤੀ ਸਮਾਪਤ Ram Rahimਪਟੀਸ਼ਨ ’ਚ ਰਾਮ ਰਹੀਮ ਨੂੰ ਕੋਰਟ ’ਚ ਪੇਸ਼ ਕਰਨ ਦੀ ਮੰਗ ਵੀ ਕੀਤੀ ਗਈ ਹੈ। ਦੋਸ਼ ਲਾਇਆ ਗਿਆ ਹੈ ਕਿ ਜੇਲ ਪ੍ਰਸ਼ਾਸਨ ਰਾਮ ਰਹੀਮ ਨਾਲ ਉਨ੍ਹਾਂ ਨੂੰ ਮਿਲਣ ਵੀ ਨਹੀਂ ਦੇ ਰਿਹਾ।ਤੁਹਾਨੂੰ ਦੱਸ ਦੇਈਏ ਕਿ ਰਾਮ ਰਹੀਮ ਸਾਧਵੀ ਯੋਨ ਸੋਸ਼ਣ ਮਾਮਲੇ ਅਤੇ ਪੱਤਰਕਾਰ ਛੱਤਰਪਤੀ ਹੱਤਿਆ ਦੇ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। -PTC News


Top News view more...

Latest News view more...