Sun, Apr 28, 2024
Whatsapp

ਗੁਰੂਹਰਸਹਾਏ: ਸਰਚ ਆਪਰੇਸ਼ਨ ਦੌਰਾਨ ਬੀ. ਐੱਸ. ਐੱਫ. ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

Written by  Jashan A -- October 29th 2019 04:53 PM
ਗੁਰੂਹਰਸਹਾਏ: ਸਰਚ ਆਪਰੇਸ਼ਨ ਦੌਰਾਨ ਬੀ. ਐੱਸ. ਐੱਫ. ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਗੁਰੂਹਰਸਹਾਏ: ਸਰਚ ਆਪਰੇਸ਼ਨ ਦੌਰਾਨ ਬੀ. ਐੱਸ. ਐੱਫ. ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਗੁਰੂਹਰਸਹਾਏ: ਸਰਚ ਆਪਰੇਸ਼ਨ ਦੌਰਾਨ ਬੀ. ਐੱਸ. ਐੱਫ. ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ,ਗੁਰੂਹਰਸਹਾਏ:ਬੀ.ਐੱਸ.ਐੱਫ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਗੁਰੂਹਰਸਹਾਏ ਦੇ ਨਾਲ ਲੱਗਦੀ ਨਿਊ ਗਜਨੀਵਾਲਾ ਚੌਕੀ ਦੇ ਕੋਲ ਚਾਰ ਪੈਕਟ ਹੈਰੋਇਨ ਬਰਾਮਦ ਕੀਤੀ। ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਦੀ 124 ਬਟਾਲੀਅਨ ਵੱਲੋਂ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਗਿਆ ਸੀ। ਹੋਰ ਪੜ੍ਹੋ: ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ ਜਿਸ ਦੌਰਾਨ ਖੇਤ ਵਿੱਚ ਦੱਬੀ ਚਾਰ ਪੈਕਟ ਹੈਰੋਇਨ ਬਰਾਮਦ ਕੀਤੀ ਜਿਸ ਦਾ ਕੁੱਲ ਵਜ਼ਨ ਦੋ ਕਿਲੋ ਗ੍ਰਾਮ ਹੈ। ਕੌਮਾਂਤਰੀ ਬਾਜ਼ਾਰ 'ਚ ਇਸ ਹੈਰੋਇਨ ਦੀ ਕੀਮਤ 10 ਕਰੋੜ ਰੁਪਏ ਦੱਸੀ ਜਾ ਹੈ। -PTC News


Top News view more...

Latest News view more...