Advertisment

ਗੁਰੂਹਰਸਹਾਏ: ਸਰਚ ਆਪਰੇਸ਼ਨ ਦੌਰਾਨ ਬੀ. ਐੱਸ. ਐੱਫ. ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

author-image
Jashan A
Updated On
New Update
ਗੁਰੂਹਰਸਹਾਏ: ਸਰਚ ਆਪਰੇਸ਼ਨ ਦੌਰਾਨ ਬੀ. ਐੱਸ. ਐੱਫ. ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
Advertisment
ਗੁਰੂਹਰਸਹਾਏ: ਸਰਚ ਆਪਰੇਸ਼ਨ ਦੌਰਾਨ ਬੀ. ਐੱਸ. ਐੱਫ. ਨੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ,ਗੁਰੂਹਰਸਹਾਏ:ਬੀ.ਐੱਸ.ਐੱਫ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ ਗੁਰੂਹਰਸਹਾਏ ਦੇ ਨਾਲ ਲੱਗਦੀ ਨਿਊ ਗਜਨੀਵਾਲਾ ਚੌਕੀ ਦੇ ਕੋਲ ਚਾਰ ਪੈਕਟ ਹੈਰੋਇਨ ਬਰਾਮਦ ਕੀਤੀ। ਮਿਲੀ ਜਾਣਕਾਰੀ ਮੁਤਾਬਕ ਬੀਐਸਐਫ ਦੀ 124 ਬਟਾਲੀਅਨ ਵੱਲੋਂ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਗਿਆ ਸੀ। ਹੋਰ ਪੜ੍ਹੋ: ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ ਜਿਸ ਦੌਰਾਨ ਖੇਤ ਵਿੱਚ ਦੱਬੀ ਚਾਰ ਪੈਕਟ ਹੈਰੋਇਨ ਬਰਾਮਦ ਕੀਤੀ ਜਿਸ ਦਾ ਕੁੱਲ ਵਜ਼ਨ ਦੋ ਕਿਲੋ ਗ੍ਰਾਮ ਹੈ। ਕੌਮਾਂਤਰੀ ਬਾਜ਼ਾਰ 'ਚ ਇਸ ਹੈਰੋਇਨ ਦੀ ਕੀਮਤ 10 ਕਰੋੜ ਰੁਪਏ ਦੱਸੀ ਜਾ ਹੈ। -PTC News-
punjabi-news heroin bsf guru-har-sahai
Advertisment

Stay updated with the latest news headlines.

Follow us:
Advertisment