Fri, Apr 19, 2024
Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ

Written by  Shanker Badra -- November 11th 2019 01:15 PM
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਦੇ ਵਿੱਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਅਤੇ ਵੱਖ -ਵੱਖ ਥਾਵਾਂ 'ਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ। [caption id="attachment_358670" align="aligncenter" width="300"]Guru Nanak Dev Ji 550th Parkash Purab Dedicated Sri Akal Takhat Sahib Started Nagar Kirtan ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ[/caption] ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ। [caption id="attachment_358667" align="aligncenter" width="300"]Guru Nanak Dev Ji 550th Parkash Purab Dedicated Sri Akal Takhat Sahib Started Nagar Kirtan ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ[/caption] ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਹੈ। [caption id="attachment_358664" align="aligncenter" width="300"]Guru Nanak Dev Ji 550th Parkash Purab Dedicated Sri Akal Takhat Sahib Started Nagar Kirtan ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ[/caption] ਜਿਸ ਕਰਕੇ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ। ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਅਤੇ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੇ ਹੋਏ ਹਨ। [caption id="attachment_358665" align="aligncenter" width="300"]Guru Nanak Dev Ji 550th Parkash Purab Dedicated Sri Akal Takhat Sahib Started Nagar Kirtan ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ[/caption] [caption id="attachment_358668" align="aligncenter" width="300"]Guru Nanak Dev Ji 550th Parkash Purab Dedicated Sri Akal Takhat Sahib Started Nagar Kirtan ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ[/caption] [caption id="attachment_358666" align="aligncenter" width="300"]Guru Nanak Dev Ji 550th Parkash Purab Dedicated Sri Akal Takhat Sahib Started Nagar Kirtan ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ[/caption] [caption id="attachment_358663" align="aligncenter" width="300"]Guru Nanak Dev Ji 550th Parkash Purab Dedicated Sri Akal Takhat Sahib Started Nagar Kirtan ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ[/caption] -PTCNews


Top News view more...

Latest News view more...