Fri, Sep 25, 2026
Whatsapp

ਨਵੇਂ ਸਾਲ 'ਤੇ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤੀ-ਪਤਨੀ ਮੌਤ

Reported by:  PTC News Desk  Edited by:  Shanker Badra -- January 02nd 2020 04:58 PM -- Updated: January 02nd 2020 04:59 PM
ਨਵੇਂ ਸਾਲ 'ਤੇ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤੀ-ਪਤਨੀ ਮੌਤ

ਨਵੇਂ ਸਾਲ 'ਤੇ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤੀ-ਪਤਨੀ ਮੌਤ

ਨਵੇਂ ਸਾਲ 'ਤੇ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤੀ-ਪਤਨੀ ਮੌਤ:ਨਾਭਾ :ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਨਾਭਾ ਤੋਂ ਸਾਹਮਣੇ ਆਇਆ ਹੈ। ਜਿੱਥੇ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। [caption id="attachment_375502" align="aligncenter" width="300"]Gurudwara Sri Fatehgarh Sahib returned Family Road Accident ,Husband -wife Death ਨਵੇਂ ਸਾਲ 'ਤੇ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤੀ-ਪਤਨੀ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਨਵੇਂ ਸਾਲ ਦੀ ਸ਼ੁੱਭ ਆਮਦ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਗਿਆ ਸੀ। ਇਸ ਦੌਰਾਨ ਵਾਪਸੀ 'ਤੇ ਪੁਲਿਸ ਮੁਲਾਜ਼ਮ ਦੀ ਗੱਡੀ ਨਾਲ਼ ਟੱਕਰ ਵੱਜਣ ਨਾਲ਼ ਇਹ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ 'ਚ ਇੱਕ ਪਰਿਵਾਰ ਦੇ 7 ਜੀਅ 'ਚੋਂ ਪਤੀ-ਪਤਨੀ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਤੇ ਪਰਿਵਾਰ ਦੇ 5 ਮੈਂਬਰ ਗੰਭੀਰ ਹਾਲਤ 'ਚ ਜ਼ਖਮੀ ਸਨ। [caption id="attachment_375504" align="aligncenter" width="300"]Gurudwara Sri Fatehgarh Sahib returned Family Road Accident ,Husband -wife Death ਨਵੇਂ ਸਾਲ 'ਤੇ ਸ੍ਰੀ ਫਤਿਹਗੜ੍ਹ ਸਾਹਿਬ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤੀ-ਪਤਨੀ ਮੌਤ[/caption] ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਰੈਫ਼ਰ ਕੀਤਾ ਗਿਆ ਹੈ। ਇਸ ਦੌਰਾਨ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਮੁਲਾਜ਼ਮ ਨੇ ਦਾਰੂ ਪੀਤੀ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ ਤੇ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK