Advertisment

ਗੁਰੂਹਰਸਹਾਏ: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਵਜਾਨ ਦੀ ਮੌਤ

author-image
Jashan A
Updated On
New Update
ਗੁਰੂਹਰਸਹਾਏ: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਵਜਾਨ ਦੀ ਮੌਤ
Advertisment
ਗੁਰੂਹਰਸਹਾਏ: ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਹੋਰ ਨੌਵਜਾਨ ਦੀ ਮੌਤ,ਗੁਰੂਹਰਸਹਾਏ: ਪੰਜਾਬ 'ਚ ਨਸ਼ਿਆਂ ਦੀ ਆਮਦ ਲਗਾਤਾਰ ਵਧਦੀ ਜਾ ਰਹੀ ਹੈ, ਆਏ ਦਿਨ ਪੰਜਾਬ ਦੀ ਜਵਾਨੀ ਇਸ ਨਸ਼ਿਆਂ ਦੀ ਦਲਦਲ 'ਚ ਫਸ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਰਹੀ ਹੈ। publive-imageਅਜਿਹਾ ਹੀ ਇੱਕ ਹੋਰ ਮਾਮਲਾ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਛਾਗਾ ਰਾਏ ਉਤਾੜ ਤੋਂ ਸਾਹਮਣੇ ਆਏ ਹੈ, ਜਿਥੇ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ।ਮਿ੍ਤਕ ਦੀ ਪਛਾਣ ਖਜਾਨ ਸਿੰਘ (26) ਵਜੋਂ ਹੋਈ ਹੈ।
Advertisment
publive-imageਹੋਰ ਪੜ੍ਹੋ: ਲੋਹੜੀ ਦੇ ਦਿਨ ਖੰਨਾ 'ਚ ਵੱਡੀ ਵਾਰਦਾਤ, ਗੋਲੀ ਲੱਗਣ ਕਾਰਨ ਅਧਿਆਪਕਾ ਦੀ ਮੌਤ ਨੌਜਵਾਨ ਦੀ ਮੌਤ ਹੋਣ ਕਾਰਨ ਪਰਿਵਾਰਕ ਮੈਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੁਲਿਸ ਦੀ 'ਨਾਲਾਇਕੀ' ਕਾਰਨ ਅੱਜ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। publive-imageਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਸ਼ਰੇਆਮ ਚਿੱਟੇ ਦਾ ਨਸ਼ਾ ਵਿਕ ਰਿਹਾ ਹੈ, ਪਰ ਪੁਲਿਸ ਉਕਤ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ। -PTC News-
punjab-news punjabi-news drug guruharsahai
Advertisment

Stay updated with the latest news headlines.

Follow us:
Advertisment