ਪੰਜਾਬ ਸਰਕਾਰ ਵੱਲੋਂ ਸੂਬੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
Half day holiday in Punjab as mark of respect to late Manjit Singh Calcutta: ਪੰਜਾਬ ਸਰਕਾਰ ਵੱਲੋਂ ਪੰਥਕ ਆਗੂ ਅਤੇ ਪੰਜਾਬ ਦੇ ਸਾਬਕਾ ਉਚੇਰੀ ਸਿੱਖਿਆ ਮੰਤਰੀ ਮਨਜੀਤ ਸਿੰਘ ਕਲਕੱਤਾ ਦੇ ਦੇਹਾਂਤ ਕਾਰਨ ਸੋਗ ਵਜੋਂ ਅੱਜ ਬੁੱਧਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਨੇ ਸਰਕਾਰੀ ਵਿਭਾਗਾਂ, ਬੋਰਡ,ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
—PTC News