Fri, Apr 26, 2024
Whatsapp

ਵੈਡਿੰਗ ਐਨੀਵਰਸਰੀ ‘ਤੇ ਹਰਭਜਨ ਮਾਨ ਨੇ ਸਾਂਝੀ ਕੀਤੀ ਇਹ ਤਸਵੀਰ, ਲਿਖਿਆ ਭਾਵੁਕ ਮੈਸੇਜ

Written by  Jashan A -- July 01st 2019 07:35 PM
ਵੈਡਿੰਗ ਐਨੀਵਰਸਰੀ ‘ਤੇ ਹਰਭਜਨ ਮਾਨ ਨੇ ਸਾਂਝੀ ਕੀਤੀ ਇਹ ਤਸਵੀਰ, ਲਿਖਿਆ ਭਾਵੁਕ ਮੈਸੇਜ

ਵੈਡਿੰਗ ਐਨੀਵਰਸਰੀ ‘ਤੇ ਹਰਭਜਨ ਮਾਨ ਨੇ ਸਾਂਝੀ ਕੀਤੀ ਇਹ ਤਸਵੀਰ, ਲਿਖਿਆ ਭਾਵੁਕ ਮੈਸੇਜ

ਵੈਡਿੰਗ ਐਨੀਵਰਸਰੀ ‘ਤੇ ਹਰਭਜਨ ਮਾਨ ਨੇ ਸਾਂਝੀ ਕੀਤੀ ਇਹ ਤਸਵੀਰ, ਲਿਖਿਆ ਭਾਵੁਕ ਮੈਸੇਜ,ਪੰਜਾਬੀ ਇੰਡਸਟਰੀ ਦੇ ਨਾਮਵਾਰ ਗਾਇਕ ਅਦਾਕਾਰ ਹਰਭਜਨ ਮਾਨ ਅੱਜ ਆਪਣੇ ਵਿਆਹ ਦੀ ਵਰ੍ਹੇਗੰਢ ਮਨਾ ਰਹੇ ਹਨ। ਜਿਸ ਦੌਰਾਨ ਉਹਨਾਂ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਤਸਵੀਰ ਸਾਂਝੀ ਕੀਤੀ, ਜਿਸ ਤੋਂ ਬਾਅਦ ਉਹਨਾਂ ਨੂੰ ਹਰ ਕੋਈ ਵਧਾਈਆਂ ਦੇ ਰਿਹਾ ਹੈ। https://www.instagram.com/p/BvgRxRmhI85/?utm_source=ig_embed ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਕਿTun Khayal Ton Vi Sohni’Meri kamyaabi piche teri har ghaalna te qurbani nu sijda. You have given me more than I could ever deserve Thank you Harman Mann. Happy Wedding Anniversary to us. ਹੋਰ ਪੜ੍ਹੋ:ਪੰਜਾਬ ਅੰਦਰ ਬੱਸਾਂ ਬੰਦ ਦੇ ਕਾਰਨ ਆਟੋ ਵਾਲਿਆਂ ਦੀ ਚਾਂਦੀ,ਚੰਡੀਗੜ੍ਹ ਤੋਂ ਜ਼ੀਰਕਪੁਰ ਦੇ ਪ੍ਰਤਿ ਸਵਾਰੀ 200 ਰੁਪਏ ਇਸ ਤਸਵੀਰ ‘ਚ ਹਰਭਜਨ ਮਾਨ ‘ਤੇ ਉਨ੍ਹਾਂ ਦੀ ਪਤਨੀ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਫਿਲਮ ਇੰਡਸਟਰੀ ਨੂੰ ਉੱਚਾ ਚੁੱਕਣ 'ਚ ਹਰਭਜਨ ਮਾਨ ਦਾ ਕਾਫੀ ਵੱਡਾ ਯੋਗਦਾਨ ਹੈ। https://www.facebook.com/harbhajanmann/photos/a.688943444459940/2453358684685065/?type=3 ਉਹਨਾਂ ਨੇ ਫਿਲਮ ਇੰਡਸਟਰੀ ਦੀ ਝੋਲੀ ਕਾਫੀ ਬੇਹਤਰੀਨ ਫ਼ਿਲਮਾਂ ਪਾ ਚੁੱਕੇ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰਭਜਨ ਮਾਨ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਵੀਡੀਓ ਅਤੇ ਤਸਵੀਰਾਂ ਸਾਂਝੇ ਕਰਦੇ ਰਹਿੰਦੇ ਹਨ। -PTC News


Top News view more...

Latest News view more...