Sun, Apr 28, 2024
Whatsapp

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- April 25th 2019 07:10 PM -- Updated: April 25th 2019 07:45 PM
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। [caption id="attachment_287479" align="aligncenter" width="300"]Hardeep Singh Puri At Sri Harmandir Sahib Amritsar ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ 'ਚ ਹਰਦੀਪ ਸਿੰਘ ਪੁਰੀ ਨੂੰ ਗਰੁ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਹੈ।ਇਸ ਦੌਰਾਨ ਹਰਦੀਪ ਸਿੰਘ ਪੁਰੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਵੀ ਨਤਮਸਤਕ ਹੋਏ ਹਨ। [caption id="attachment_287478" align="aligncenter" width="300"]Hardeep Singh Puri At Sri Harmandir Sahib Amritsar ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਨੇ ਹਰਦੀਪ ਸਿੰਘ ਪੁਰੀ ਨੂੰ ਅੰਮ੍ਰਿਤਸਰ ਤੋਂ ਆਪਣਾ ਉਮੀਦਵਾਰ ਬਣਾਇਆ ਹੈ।ਉਨ੍ਹਾਂ ਦਾ ਮੁਕਾਬਲਾ ਹੁਣ ਅੰਮ੍ਰਿਤਸਰ ਤੋਂ ਮੌਜੂਦਾ ਐੱਮਪੀ ਅਤੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਲ ਹੋਵੇਗਾ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਟਿਆਲਾ ਜੇਲ੍ਹ ‘ਚ ਗੈਂਗਸਟਰਾਂ ਵੱਲੋਂ ਫਿਰੌਤੀ ਲੈਣ ਦਾ ਮਾਮਲਾ : ਜੇਲ੍ਹ ਸੁਪਰਡੈਂਟ ਸਮੇਤ 4 ਅਧਿਕਾਰੀ ਬਰਖ਼ਾਸਤ -PTCNews


Top News view more...

Latest News view more...