ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Hardeep Singh Puri At Sri Harmandir Sahib Amritsar
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

Hardeep Singh Puri At Sri Harmandir Sahib Amritsar
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ‘ਚ ਹਰਦੀਪ ਸਿੰਘ ਪੁਰੀ ਨੂੰ ਗਰੁ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਹੈ।ਇਸ ਦੌਰਾਨ ਹਰਦੀਪ ਸਿੰਘ ਪੁਰੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਵੀ ਨਤਮਸਤਕ ਹੋਏ ਹਨ।

Hardeep Singh Puri At Sri Harmandir Sahib Amritsar
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਨੇ ਹਰਦੀਪ ਸਿੰਘ ਪੁਰੀ ਨੂੰ ਅੰਮ੍ਰਿਤਸਰ ਤੋਂ ਆਪਣਾ ਉਮੀਦਵਾਰ ਬਣਾਇਆ ਹੈ।ਉਨ੍ਹਾਂ ਦਾ ਮੁਕਾਬਲਾ ਹੁਣ ਅੰਮ੍ਰਿਤਸਰ ਤੋਂ ਮੌਜੂਦਾ ਐੱਮਪੀ ਅਤੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਲ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਪਟਿਆਲਾ ਜੇਲ੍ਹ ‘ਚ ਗੈਂਗਸਟਰਾਂ ਵੱਲੋਂ ਫਿਰੌਤੀ ਲੈਣ ਦਾ ਮਾਮਲਾ : ਜੇਲ੍ਹ ਸੁਪਰਡੈਂਟ ਸਮੇਤ 4 ਅਧਿਕਾਰੀ ਬਰਖ਼ਾਸਤ
-PTCNews