ਹਾਰਦਿਕ ਪਟੇਲ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ
ਅਹਿਮਦਾਬਾਦ: ਗੁਜਰਾਤ ਪ੍ਰਦੇਸ਼ ਕਾਂਗਰਸ ਨੇਤਾ ਹਾਰਦਿਕ ਪਟੇਲ ਨੇ ਆਖਰਕਾਰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਹੁਣ ਲੰਬੇ ਸਮੇਂ ਤੋਂ ਹਾਰਦਿਕ ਪਟੇਲ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਹਨ। ਉਹ ਗੱਲ ਵਾਰ-ਵਾਰ ਸਾਹਮਣੇ ਆਈ। ਹਾਰਦਿਕ ਪਟੇਲ ਨੇ ਆਖਰਕਾਰ ਚੋਣਾਂ ਦੇ ਵਿਚਕਾਰ ਕਾਂਗਰਸ ਛੱਡ ਦਿੱਤੀ ਹੈ। ਇਸ ਗੱਲ ਦਾ ਐਲਾਨ ਹਾਰਦਿਕ ਪਟੇਲ ਨੇ ਸੋਸ਼ਲ ਮੀਡੀਆ 'ਤੇ ਕੀਤਾ।
ਇਹ ਵੀ ਪੜ੍ਹੋ:ਇਕ ਸਾਲ 'ਚ ਪ੍ਰਦੂਸ਼ਣ ਨਾਲ ਵਿਸ਼ਵ 'ਚ 90 ਲੱਖ ਮੌਤਾਂ : ਅਧਿਐਨआज मैं हिम्मत करके कांग्रेस पार्टी के पद और पार्टी की प्राथमिक सदस्यता से इस्तीफा देता हूँ। मुझे विश्वास है कि मेरे इस निर्णय का स्वागत मेरा हर साथी और गुजरात की जनता करेगी। मैं मानता हूं कि मेरे इस कदम के बाद मैं भविष्य में गुजरात के लिए सच में सकारात्मक रूप से कार्य कर पाऊँगा। pic.twitter.com/MG32gjrMiY — Hardik Patel (@HardikPatel_) May 18, 2022