Thu, May 16, 2024
Whatsapp

ਹਰਿਦੁਆਰ ਜ਼ਿਲ੍ਹੇ ਦੇ ਲੋਕਾਂ ਨੂੰ ਸ਼ਰਾਬ ਪੀਣੀ ਪਈ ਮਹਿੰਗੀ ,ਵਾਪਰਿਆ ਇਹ ਵੱਡਾ ਭਾਣਾ

Written by  Shanker Badra -- February 08th 2019 05:12 PM -- Updated: February 09th 2019 01:23 PM
ਹਰਿਦੁਆਰ ਜ਼ਿਲ੍ਹੇ ਦੇ ਲੋਕਾਂ ਨੂੰ ਸ਼ਰਾਬ ਪੀਣੀ ਪਈ ਮਹਿੰਗੀ ,ਵਾਪਰਿਆ ਇਹ ਵੱਡਾ ਭਾਣਾ

ਹਰਿਦੁਆਰ ਜ਼ਿਲ੍ਹੇ ਦੇ ਲੋਕਾਂ ਨੂੰ ਸ਼ਰਾਬ ਪੀਣੀ ਪਈ ਮਹਿੰਗੀ ,ਵਾਪਰਿਆ ਇਹ ਵੱਡਾ ਭਾਣਾ

ਹਰਿਦੁਆਰ ਜ਼ਿਲ੍ਹੇ ਦੇ ਲੋਕਾਂ ਨੂੰ ਸ਼ਰਾਬ ਪੀਣੀ ਪਈ ਮਹਿੰਗੀ ,ਵਾਪਰਿਆ ਇਹ ਵੱਡਾ ਭਾਣਾ:ਦੇਹਰਾਦੂਨ : ਉਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਅਤੇ ਨਾਲ ਲੱਗਦੇ ਕਈ ਪਿੰਡਾਂ 'ਚ ਲੋਕਾਂ ਨੂੰ ਸ਼ਰਾਬ ਪੀਣੀ ਮਹਿੰਗੀ ਪੈ ਗਈ ਹੈ। [caption id="attachment_253378" align="aligncenter" width="300"]Haridwar district Poisonous liquor Due 12 people Death ਹਰਿਦੁਆਰ ਜ਼ਿਲ੍ਹੇ ਦੇ ਲੋਕਾਂ ਨੂੰ ਸ਼ਰਾਬ ਪੀਣੀ ਪਈ ਮਹਿੰਗੀ ,ਵਾਪਰਿਆ ਇਹ ਵੱਡਾ ਭਾਣਾ[/caption] ਓਥੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਮੁਤਾਬਕ ਜ਼ਹਿਰੀਲੀ ਸ਼ਰਾਬ ਪੀਣ ਨਾਲ ਬਿਮਾਰ ਲੋਕਾਂ ਦੀ ਗਿਣਤੀ ਨੂੰ ਦੇਖਦਿਆਂ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਸ਼ੱਕ ਹੈ। [caption id="attachment_253379" align="aligncenter" width="290"]Haridwar district Poisonous liquor Due 12 people Death ਹਰਿਦੁਆਰ ਜ਼ਿਲ੍ਹੇ ਦੇ ਲੋਕਾਂ ਨੂੰ ਸ਼ਰਾਬ ਪੀਣੀ ਪਈ ਮਹਿੰਗੀ ,ਵਾਪਰਿਆ ਇਹ ਵੱਡਾ ਭਾਣਾ[/caption] ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਦੇ 13 ਅਧਿਕਾਰੀ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਸੂਬੇ ਦੇ ਆਬਕਾਰੀ ਮੰਤਰੀ ਪ੍ਰਕਾਸ਼ ਪੰਤ ਨੇ ਦੱਸਿਆ ਕਿ ਕੰਮ 'ਚ ਲਾਪਰਵਾਹੀ ਵਰਤਣ ਕਾਰਨ ਸੰਬੰਧਿਤ ਖੇਤਰ 'ਚ ਨਿਯੁਕਤ ਵਿਭਾਗ ਦੇ 13 ਨਿਰੀਖਕਾਂ ਅਤੇ ਉਪ ਨਿਰੀਖਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। -PTCNews


Top News view more...

Latest News view more...

LIVE CHANNELS