ਹਰਿੰਦਰ ਕੋਹਲੀ ਭਾਰਤੀ ਜਨਤਾ ਪਾਰਟੀ ਪਟਿਆਲਾ (ਸ਼ਹਿਰੀ) ਦੇ ਪ੍ਰਧਾਨ ਬਣੇ

Harinder Kohli

ਹਰਿੰਦਰ ਕੋਹਲੀ ਭਾਰਤੀ ਜਨਤਾ ਪਾਰਟੀ ਪਟਿਆਲਾ (ਸ਼ਹਿਰੀ) ਦੇ ਪ੍ਰਧਾਨ ਬਣੇ,ਪਟਿਆਲਾ: ਪੰਜਾਬ ਭਰ ‘ਚ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਅੱਜ ਪਟਿਆਲਾ ਸ਼ਹਿਰੀ ‘ਚ ਵੀ ਭਾਜਪਾ ਵਰਕਰਾਂ ਵਲੋਂ ਸਰਬਸੰਮਤੀ ਨਾਲ ਨੂੰ ਹਰਿੰਦਰ ਕੋਹਲੀ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ।

ਤੁਹਾਨੂੰ ਦੱਸ ਦਈਏ ਕਿ ਹਰਿੰਦਰ ਕੋਹਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਪਟਿਆਲਾ ਨਗਰ ਨਿਗਮ ਦੇ ਡਿਪਟੀ ਮੇਅਰ ਵੀ ਰਹਿ ਚੁੱਕੇ ਹਨ। ਉਧਰ ਪਟਿਆਲਾ ਦਿਹਾਤੀ ਨਾਭਾ ਅਤੇ ਦਿਹਾਤੀ ਰਾਜਪੁਰਾ ਦੀ ਚੋਣ ਜਾਰੀ ਹੈ ਅਤੇ ਸ਼ਾਮ ਤੱਕ ਨਤੀਜੇ ਆਉਣ ਦੀ ਉਮੀਦ ਹੈ।

-PTC News