Sat, Apr 27, 2024
Whatsapp

ਹਰਜੀਤ ਗਰੇਵਾਲ ਅਤੇ ਸੁਰਜੀਤ ਜਿਆਣੀ ਦੇ ਪਿੰਡਾਂ 'ਚ 8 ਜਨਵਰੀ ਨੂੰ ਔਰਤਾਂ ਵੱਲੋਂ ਕੀਤਾ ਜਾਵੇਗਾ ਪ੍ਰਦਰਸ਼ਨ

Written by  Shanker Badra -- January 14th 2021 08:54 AM
ਹਰਜੀਤ ਗਰੇਵਾਲ ਅਤੇ ਸੁਰਜੀਤ ਜਿਆਣੀ ਦੇ ਪਿੰਡਾਂ 'ਚ 8 ਜਨਵਰੀ ਨੂੰ ਔਰਤਾਂ ਵੱਲੋਂ ਕੀਤਾ ਜਾਵੇਗਾ ਪ੍ਰਦਰਸ਼ਨ

ਹਰਜੀਤ ਗਰੇਵਾਲ ਅਤੇ ਸੁਰਜੀਤ ਜਿਆਣੀ ਦੇ ਪਿੰਡਾਂ 'ਚ 8 ਜਨਵਰੀ ਨੂੰ ਔਰਤਾਂ ਵੱਲੋਂ ਕੀਤਾ ਜਾਵੇਗਾ ਪ੍ਰਦਰਸ਼ਨ

ਹਰਜੀਤ ਗਰੇਵਾਲ ਅਤੇ ਸੁਰਜੀਤ ਜਿਆਣੀ ਦੇ ਪਿੰਡਾਂ 'ਚ 8 ਜਨਵਰੀ ਨੂੰ ਔਰਤਾਂ ਵੱਲੋਂ ਕੀਤਾ ਜਾਵੇਗਾ ਪ੍ਰਦਰਸ਼ਨ:ਨਵੀਂ ਦਿੱਲੀ : ਭਾਜਪਾ ਆਗੂ ਹਰਜੀਤ ਗਰੇਵਾਲ ਦੇ ਪਿੰਡ ਧਨੌਲਾ ( ਬਰਨਾਲਾ ) ਅਤੇ ਸੁਰਜੀਤ ਜਿਆਣੀ ਦੇ ਪਿੰਡ ਕਟੈਹੜਾ ( ਫ਼ਾਜ਼ਿਲਕਾ ) ਵਿਖੇ 18 ਜਨਵਰੀ ਨੂੰ ਕਿਸਾਨ ਅੰਦੋਲਨ ਦੀ ਜਿੰਦਜਾਨ ਔਰਤ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਜਾਏਗਾ। ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ [caption id="attachment_465909" align="aligncenter" width="300"]Harjit Singh Grewal And Surjit Jayani villages Against Protets by women on January 8 ਹਰਜੀਤ ਗਰੇਵਾਲ ਅਤੇ ਸੁਰਜੀਤ ਜਿਆਣੀ ਦੇ ਪਿੰਡਾਂ 'ਚ8 ਜਨਵਰੀ ਨੂੰ ਔਰਤਾਂ ਵੱਲੋਂ ਕੀਤਾ ਜਾਵੇਗਾ ਪ੍ਰਦਰਸ਼ਨ[/caption] ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਔਰਤ ਵਿੰਗ ਦੀ ਮੁਖੀ ਹਰਿੰਦਰ ਬਿੰਦੂ ਨੇ ਦੱਸਿਆ ਕਿ ਕਿਸਾਨ ਘੋਲ਼ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਇਸ ਰੋਜ਼ ਦੇਸ਼ ਭਰ ਵਿੱਚ ਹੋ ਰਹੇ ਔਰਤ ਸ਼ਕਤੀ ਪ੍ਰਦਰਸ਼ਨ ਦੀ ਕੜੀ ਵਜੋਂ ਉਹਨਾਂ ਦੀ ਜਥੇਬੰਦੀ ਨੇ 18 ਜਨਵਰੀ ਨੂੰ ਹਰਜੀਤ ਗਰੇਵਾਲ ਅਤੇ ਸੁਰਜੀਤ ਜਿਆਣੀ ਦੇ ਪਿੰਡਾਂ  ਵਿੱਚ ਇਹ ਔਰਤ ਇਕੱਠ ਕਰਨ ਦਾ ਫੈਸਲਾ ਕੀਤਾ ਹੈ। [caption id="attachment_465911" align="aligncenter" width="300"]Harjit Singh Grewal And Surjit Jayani villages Against Protets by women on January 8 ਹਰਜੀਤ ਗਰੇਵਾਲ ਅਤੇ ਸੁਰਜੀਤ ਜਿਆਣੀ ਦੇ ਪਿੰਡਾਂ 'ਚ8 ਜਨਵਰੀ ਨੂੰ ਔਰਤਾਂ ਵੱਲੋਂ ਕੀਤਾ ਜਾਵੇਗਾ ਪ੍ਰਦਰਸ਼ਨ[/caption] ਹਰਿੰਦਰ ਬਿੰਦੂ ਨੇ ਸਮੂਹ ਮਜ਼ਦੂਰ ਕਿਸਾਨ ਪਰਿਵਾਰਾਂ ਦੀਆਂ ਔਰਤਾਂ ਨੂੰ ਜਥੇਬੰਦੀ ਵੱਲੋਂ ਉਚੇਚੇ ਤੌਰ ਤੇ ਅਪੀਲ ਕੀਤੀ ਹੈ ਕਿ ਉਹ ਕਾਲ਼ੇ ਕਾਨੂੰਨ ਰੱਦ ਕਰਾਉਣ ਲਈ ਮੋਤੀ ਹਕੂਮਤ ਤੇ ਦਬਾਅ ਪਾਉਣ ਅਤੇ ਹੋਛਾ,ਬੇਬੁਨਿਆਦ ਪ੍ਰਚਾਰ ਕਰਨ ਚ ਗਲਤਾਨ,ਮੋਦੀ ਦਾ ਥਾਪੜਾ ਲੈ ਕੇ ਆਏ ਇਹਨਾਂ ਨੇਤਾਵਾਂ ਦੇ ਪਿੰਡਾਂ ਦੀ ਜੂਹ ਵਿੱਚ ਜਾ ਕੇ ਹੱਕੀ ਸੰਘਰਸ਼ ਦਾ ਝੰਡਾ ਬੁਲੰਦ ਕੀਤਾ ਜਾਏਗਾ। -PTCNews


Top News view more...

Latest News view more...