Tue, Dec 23, 2025
Whatsapp

ਗਿ. ਹਰਪ੍ਰੀਤ ਸਿੰਘ ਵੱਲੋਂ ਸਾਬਕਾ ਜਥੇ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

Reported by:  PTC News Desk  Edited by:  Jagroop Kaur -- May 16th 2021 02:45 PM
ਗਿ. ਹਰਪ੍ਰੀਤ ਸਿੰਘ ਵੱਲੋਂ ਸਾਬਕਾ ਜਥੇ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਗਿ. ਹਰਪ੍ਰੀਤ ਸਿੰਘ ਵੱਲੋਂ ਸਾਬਕਾ ਜਥੇ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਗੁਰੂਦੁਆਰਾ ਬੁੰਗਾ ਮਸਤੂਆਣਾ ਸ੍ਰੀ ਦਮਦਮਾ ਸਾਹਿਬ ਦੇ ਬਾਬਾ ਛੋਟਾ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਲੰਬਾ ਸਮਾਂ ਸੇਵਾ ਕਰਕੇ ਸਿੱਖ ਕੌਮ ਨੂੰ ਨਵੀਆਂ ਅਗਾਂਹ ਵਾਧੂ ਨਿੱਘਰ ਸੇਧਾਂ ਪ੍ਰਦਾਨ ਕੀਤੀਆਂ| jathedar joginder singh vedanti admit in hospital due to heart attack Read more :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਹੋਇਆ ਦੇਹਾਂਤ ਜਿਸ ਨੂੰ ਸਿੱਖ ਕੌਮ ਹਮੇਸ਼ਾਂ ਯਾਦ ਰਖੇਗੀ। ਸਿੰਘ ਸਾਹਿਬ ਨੇ ਕਿਹਾ ਕਿ ਬਾਬਾ ਛੋਟਾ ਸਿੰਘ ਜੀ ਨੇ ਡੇਰੇ ਚ ਰਹਿੰਦਿਆਂ ਬਹੁਤ ਮਾਹਨ ਸੇਵਾਂਵਾਂ ਨਿਭਾਈਆਂ ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਮਰਨਾ ਤੇ ਜਿਉਣਾ ਭਾਵੇਂ ਅਕਾਲ ਪੁਰਖ ਦੇ ਹੱਥ ਚ ਹੈ ਪਰ ਐਸੀਆਂ ਮਾਹਨ ਆਤਮਾਵਾਂ , ਗੁਰਮੁਖ ਸਖਸ਼ੀਅਤਾਂ ਦਾ ਇਸ ਸੰਸਾਰ ਤੋਂ ਤੁਰ ਜਾਣਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।


Top News view more...

Latest News view more...

PTC NETWORK
PTC NETWORK