Sat, Dec 13, 2025
Whatsapp

ਪੰਜਾਬ ਪੁਲਿਸ ਦੇ ਡੀਐਸਪੀ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ

Reported by:  PTC News Desk  Edited by:  Jasmeet Singh -- October 04th 2022 03:35 PM
ਪੰਜਾਬ ਪੁਲਿਸ ਦੇ ਡੀਐਸਪੀ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ

ਪੰਜਾਬ ਪੁਲਿਸ ਦੇ ਡੀਐਸਪੀ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ

ਪਟਿਆਲਾ, 4 ਅਕਤੂਬਰ: ਪਟਿਆਲਾ ਪੁਲਿਸ ਦੇ ਵੱਲੋਂ ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਦੇ ਖ਼ਿਲਾਫ਼ ਇੱਕ ਔਰਤ ਦੇ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੀੜ੍ਹਤ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੋਸ਼ ਲਗਾਇਆ ਹੈ ਕਿ ਉਹ ਡੀਐਸਪੀ ਸੰਜੀਵ ਸਾਗਰ ਦੇ ਇੱਕ ਘਰ ਵਿੱਚ ਕਿਰਾਏ 'ਤੇ ਰਹਿੰਦੀ ਸੀ। ਜਿੱਥੇ ਉਕਤ ਡੀਐਸਪੀ ਦੇ ਵੱਲੋਂ ਉਹਦੇ ਨਾਲ ਜਬਰ ਜਨਾਹ ਕੀਤਾ ਜਾਂਦਾ ਰਿਹਾ। ਪੁਲਿਸ ਦੇ ਵੱਲੋਂ ਡੀਐਸਪੀ ਸੰਜੀਵ ਸਾਗਰ ਦੇ ਖ਼ਿਲਾਫ਼ ਧਾਰਾ 376, 506 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਕਤ ਕੇਸ ਪਟਿਆਲਾ ਦੇ ਅਰਬਨ ਇਸਟੇਟ ਥਾਣੇ 'ਚ ਰਜਿਸਟਰਡ ਕੀਤਾ ਗਿਆ ਹੈ। - ਰਿਪੋਰਟਰ ਗਗਨਦੀਪ ਸਿੰਘ ਅਹੂਜਾ ਦੇ ਸਹਿਯੋਗ ਨਾਲ -PTC News


Top News view more...

Latest News view more...

PTC NETWORK
PTC NETWORK