Sat, Apr 27, 2024
Whatsapp

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- June 27th 2020 11:06 AM -- Updated: June 27th 2020 11:09 AM
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਜਿੱਥੇ ਉਨ੍ਹਾਂ ਜਾਰੀ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਦੌਰਾਨ ਪਾਠ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। ਜਿਸ ਦੌਰਾਨ ਅੱਜ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਹਾਜ਼ਰੀ ਲਵਾਈ ਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਗੁਰੂ ਚਰਨਾਂ ‘ਚ ਨਤਮਸਤਕ ਹੋ ਕੇ ਉਹਨਾਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਹੈ। -PTCNews


Top News view more...

Latest News view more...