Fri, Apr 26, 2024
Whatsapp

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਨਿਭਾਈ ਲੰਗਰ ਬਣਾਉਣ ਦੀ ਸੇਵਾ , ਵੇਖੋ ਤਸਵੀਰਾਂ

Written by  Shanker Badra -- December 13th 2019 02:27 PM
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਨਿਭਾਈ ਲੰਗਰ ਬਣਾਉਣ ਦੀ ਸੇਵਾ , ਵੇਖੋ ਤਸਵੀਰਾਂ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਨਿਭਾਈ ਲੰਗਰ ਬਣਾਉਣ ਦੀ ਸੇਵਾ , ਵੇਖੋ ਤਸਵੀਰਾਂ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਨਿਭਾਈ ਲੰਗਰ ਬਣਾਉਣ ਦੀ ਸੇਵਾ , ਵੇਖੋ ਤਸਵੀਰਾਂ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਥਾਪਨਾ ਦਿਵਸ ਜੋ ਕਿ 14 ਦਸੰਬਰ 2019 ਨੂੰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਰਖਵਾਇਆ ਗਿਆ ਹੈ ,ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 14 ਦਸੰਬਰ ਨੂੰ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਵਾਲੇ ਦਿਨ ਪਵੇਗਾ। [caption id="attachment_368942" align="aligncenter" width="300"]Harsimrat Kaur Badal Golden Temple Langar Hall Langar Making Seva ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਨਿਭਾਈ ਲੰਗਰ ਬਣਾਉਣ ਦੀ ਸੇਵਾ , ਵੇਖੋ ਤਸਵੀਰਾਂ[/caption] ਇਸ ਦੌਰਾਨ ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਵਿੱਚ ਰੋਟੀਆਂ ਵੇਲਣ ਅਤੇ ਪਕਾਉਣ ਦੀ ਸੇਵਾ ਨਿਭਾਈ ਗਈ ਹੈ। ਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਨੇ ਭੋਜਨ ਪਕਾਉਣ ਅਤੇ ਲੰਗਰ ਵਿਚ ਵਰਤਾਉਣ ਦੀ ਸੇਵਾ ਵਿਚ ਮਦਦ ਕੀਤੀ ਹੈ। [caption id="attachment_368941" align="aligncenter" width="300"]Harsimrat Kaur Badal Golden Temple Langar Hall Langar Making Seva ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਨਿਭਾਈ ਲੰਗਰ ਬਣਾਉਣ ਦੀ ਸੇਵਾ , ਵੇਖੋ ਤਸਵੀਰਾਂ[/caption] ਇਸ ਤੋਂ ਪਹਿਲਾਂ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ,ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ,ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ,ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। [caption id="attachment_368958" align="aligncenter" width="300"]Harsimrat Kaur Badal Golden Temple Langar Hall Langar Making Seva ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ 'ਚ ਨਿਭਾਈ ਲੰਗਰ ਬਣਾਉਣ ਦੀ ਸੇਵਾ , ਵੇਖੋ ਤਸਵੀਰਾਂ[/caption] ਇਸ ਮੌਕੇ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪਵੱਲੋਂ ਅੱਜ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਦੀ ਸੇਵਾ ਕੀਤੀ ਗਈ ਹੈ ਅਤੇ ਹੁਣ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ ਹੈ। -PTCNews


Top News view more...

Latest News view more...