Thu, Apr 18, 2024
Whatsapp

ਬੀਬੀ ਹਰਸਿਮਰਤ ਕੌਰ ਬਾਦਲ ਨੇ ਸਰਕਾਰੀ ਰਿਹਾਇਸ਼ 'ਤੇ ਲਹਿਰਾਇਆ ਤਿਰੰਗਾ ਝੰਡਾ ,ਦੇਖੋ ਪਰੇਡ

Written by  Shanker Badra -- August 15th 2018 12:04 PM
ਬੀਬੀ ਹਰਸਿਮਰਤ ਕੌਰ ਬਾਦਲ ਨੇ ਸਰਕਾਰੀ ਰਿਹਾਇਸ਼ 'ਤੇ ਲਹਿਰਾਇਆ ਤਿਰੰਗਾ ਝੰਡਾ ,ਦੇਖੋ ਪਰੇਡ

ਬੀਬੀ ਹਰਸਿਮਰਤ ਕੌਰ ਬਾਦਲ ਨੇ ਸਰਕਾਰੀ ਰਿਹਾਇਸ਼ 'ਤੇ ਲਹਿਰਾਇਆ ਤਿਰੰਗਾ ਝੰਡਾ ,ਦੇਖੋ ਪਰੇਡ

ਬੀਬੀ ਹਰਸਿਮਰਤ ਕੌਰ ਬਾਦਲ ਨੇ ਸਰਕਾਰੀ ਰਿਹਾਇਸ਼ 'ਤੇ ਲਹਿਰਾਇਆ ਤਿਰੰਗਾ ਝੰਡਾ ,ਦੇਖੋ ਪਰੇਡ:ਅੱਜ ਪੂਰੇ ਦੇਸ਼ ਭਰ 'ਚ 72ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਜਿਥੇ ਦੇਸ਼ ਭਰ ਵਿੱਚ ਵੱਖ -ਵੱਖ ਥਾਵਾਂ 'ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ,ਓਥੇ ਹੀ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੀ ਸਰਕਾਰੀ ਰਿਹਾਇਸ਼ 'ਤੇ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਨੇ ਕਿਹਾ ਕਿ 15 ਅਗਸਤ ਨੂੰ ਆਜ਼ਾਦੀ ਦਾ ਦਿਹਾੜਾ ਮਨਾਉਣ ਦਾ ਹਰ ਭਾਰਤੀ ਨੂੰ ਵਿਸ਼ੇਸ਼ ਚਾਅ ਹੁੰਦਾ ਹੈ। ਮੈਂ ਇਹ ਦਿਹਾੜਾ ਆਪਣੀ ਸਰਕਾਰੀ ਰਿਹਾਇਸ਼ ਉੱਤੇ ਤਾਇਨਾਤ ਸੁਰੱਖਿਆ ਜਵਾਨਾਂ ਨਾਲ ਮਿਲਕੇ ਵੀ ਮਨਾਇਆ ਜਿੱਥੇ ਇੱਕ ਦੂਸਰੇ ਨੂੰ ਆਜ਼ਾਦੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਕੌਮੀ ਝੰਡਾ ਤਿਰੰਗਾ ਵੀ ਲਹਿਰਾਇਆ।ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕੀਤਾ। https://www.facebook.com/Harsimratkaurbadal/videos/562368980844775/ -PTCNews


Top News view more...

Latest News view more...