ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਦੇ ਗੁਰੂ ਨਾਨਕ ਦੇਵ ਇੰਜੀਨੀਅਰ ਕਾਲਜ ਵਿੱਚ ਸਾਲਾਨਾ ਡਿਗਰੀ ਵੰਡ ਸਮਾਗਮ ‘ਚ ਕੀਤੀ ਸ਼ਿਰਕਤ

harsimrat-kaur-badal-ludhiana-Guru Nanak Engineer College-Arrived Attended Degree Distribution Ceremony

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੁਧਿਆਣਾ ਦੇ ਗੁਰੂ ਨਾਨਕ ਦੇਵ ਇੰਜੀਨੀਅਰ ਕਾਲਜ ਵਿੱਚ ਸਾਲਾਨਾ ਡਿਗਰੀ ਵੰਡ ਸਮਾਗਮ ‘ਚ ਕੀਤੀ ਸ਼ਿਰਕਤ:ਅੱਜ ਲੁਧਿਆਣਾ ਦੇ ਗੁਰੂ ਨਾਨਕ ਦੇਵ ਇੰਜੀਨੀਅਰ ਕਾਲਜ ਵਿੱਚ ਸਾਲਾਨਾ ਡਿਗਰੀ ਵੰਡ ਸਮਾਗਮ ਹੋਇਆ ਹੈ।Harsimrat Kaur Badal Ludhiana De GNE College Arrivedਜਿਸ ਦੇ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਸ਼ਿਰਕਤ ਕੀਤੀ ਹੈ।ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਇਸ ਸਮਾਗਮ ਦੇ ਵਿੱਚ ਹਿੱਸਾ ਬਣ ਕੇ ਬਹੁਤ ਖੁਸ਼ੀ ਮਿਲੀ ਹੈ।Harsimrat Kaur Badal Ludhiana De GNE College Arrivedਇਸ ਸਮਾਗਮ ਵਿੱਚ ਬੀ-ਟੈੱਕ,ਐੱਮ.ਬੀ.ਏ,ਐੱਮ.ਸੀ.ਏ ਐੱਮ-ਟੈੱਕ ਅਤੇ ਪੀ.ਐੱਚ.ਡੀ ਦੇ ਪ੍ਰੋਫ਼ੈਸ਼ਨਲ ਨੌਜਵਾਨਾਂ ਨੂੰ ਬੀਬੀ ਹਰਸਿਮਰਤ ਕੌਰ ਬਾਦਲ ਨੇ ਡਿਗਰੀਆਂ ਪ੍ਰਦਾਨ ਕੀਤੀਆਂ ਹਨ।ਉਨ੍ਹਾਂ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕਰਦੀ ਹੋਈ ਆਸ ਕਰਦੀ ਹਾਂ ਕਿ ਇਹ ਨੌਜਵਾਨ ਆਪਣੀ ਮਿਹਨਤ ਸਦਕਾ ਦੇਸ਼ ਦੇ ਵਿਕਾਸ ਲਈ ਆਪਣਾ ਬਿਹਤਰੀਨ ਰੋਲ ਜ਼ਰੂਰ ਅਦਾ ਕਰਨਗੇ।Harsimrat Kaur Badal Ludhiana De GNE College Arrivedਇਸ ਮੌਕੇ ਸਾਲਾਨਾ ਡਿਗਰੀ ਵੰਡ ਸਮਾਗਮ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਪਹੁੰਚੇ ਸਨ।
-PTCNews