ਤਲਵੰਡੀ ਸਾਬੋਂ : ਜਿੱਤ ਤੋਂ ਬਾਅਦ ਬੀਬੀ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Harsimrat Kaur Badal Takht Sri Damdama Sahib arrived
ਤਲਵੰਡੀ ਸਾਬੋਂ : ਜਿੱਤ ਤੋਂ ਬਾਅਦ ਬੀਬੀ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋਂ : ਜਿੱਤ ਤੋਂ ਬਾਅਦ ਬੀਬੀ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ:ਤਲਵੰਡੀ ਸਾਬੋਂ : ਲੋਕ ਸਭਾ ਸੀਟ ਬਠਿੰਡਾ ਤੋਂ ਚੋਣ ਜਿੱਤਣ ਮਗਰੋਂ ਬੀਬੀ ਹਰਸਿਮਰਤ ਕੌਰ ਬਾਦਲ ਹੁਣ ਤਲਵੰਡੀ ਸਾਬੋਂ ਪਹੁੰਚੇ ਹਨ।ਜਿਥੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਕੀਤਾ ਹੈ।

Harsimrat Kaur Badal Takht Sri Damdama Sahib arrived
ਤਲਵੰਡੀ ਸਾਬੋਂ : ਜਿੱਤ ਤੋਂ ਬਾਅਦ ਬੀਬੀ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਸਾਰੇ ਨਤੀਜੇ ਸਾਹਮਣੇ ਆ ਗਏ ਹਨ।ਇਸ ਕਰਕੇ ਅੱਜ ਦਾ ਦਿਨ ਪੰਜਾਬ ਅਤੇ ਦੇਸ਼ ਦੀ ਸਿਆਸਤ ਲਈ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਇੱਕ ਵਾਰ ਫ਼ਿਰ ਹੈਟ੍ਰਿਕ ਲਗਾ ਦਿੱਤਾ ਹੈ।

Harsimrat Kaur Badal Takht Sri Damdama Sahib arrived
ਤਲਵੰਡੀ ਸਾਬੋਂ : ਜਿੱਤ ਤੋਂ ਬਾਅਦ ਬੀਬੀ ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਦੱਸ ਦੇਈਏ ਕਿ ਇਸ ਦੌਰਾਨ ਬੀਬੀ ਹਰਸਿਮਰਤ ਕੌਰ ਬਾਦਲ ਨੂੰ 464210 , ਕਾਂਗਰਸ ਦੇ ਅਮਰਿੰਦਰ ਰਾਜਾ ਵੜਿੰਗ ਨੂੰ 445412 ਅਤੇ ਆਮ ਆਦਮੀ ਪਾਰਟੀ ਦੀ ਪ੍ਰੋਫੈਸਰ ਬਲਜਿੰਦਰ ਕੌਰ ਨੂੰ 123801 ਅਤੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਸੁਖਪਾਲ ਖਹਿਰਾ ਨੂੰ 35696 ਵੋਟਾਂ ਮਿਲੀਆਂ ਹਨ।ਲੋਕ ਸਭਾ ਸੀਟ ਬਠਿੰਡਾ ਤੋਂ ਬੀਬੀ ਹਰਸਿਮਰਤ ਕੌਰ ਬਾਦਲ 18798 ਵੋਟਾਂ ਦੀ ਲੀਡ ਨਾਲ ਜਿੱਤੀ ਹੈ।
-PTCNews