Sat, Apr 20, 2024
Whatsapp

ਅੰਬਾਲਾ ਦੀ ਅਨਾਜ ਮੰਡੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

Written by  Jashan A -- July 14th 2019 01:09 PM
ਅੰਬਾਲਾ ਦੀ ਅਨਾਜ ਮੰਡੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਅੰਬਾਲਾ ਦੀ ਅਨਾਜ ਮੰਡੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਅੰਬਾਲਾ ਦੀ ਅਨਾਜ ਮੰਡੀ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਅੰਬਾਲਾ: ਹਰਿਆਣਾ ਦੇ ਅੰਬਾਲਾ ਸ਼ਹਿਰ ਦੀ ਅਨਾਜ ਮੰਡੀ 'ਚ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਲਾਕੇ 'ਚ ਹੜਕੰਪ ਮੱਚ ਗਿਆ। ਅੱਗ ਲੱਗਣ ਕਾਰਨ ਕਈ ਬੋਰੀਆਂ ਸਮੇਤ ਵਾਹਨਾਂ ਨੂੰ ਵੀ ਅੱਗ ਲੱਗ ਗਈ। ਇਸ ਘਟਨਾ ਬਾਰੇ ਜਦੋਂ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਮੌਕੇ 'ਤੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ। ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। https://twitter.com/ANI/status/1150262636384268288 ਹੋਰ ਪੜ੍ਹੋ:ਲੁਧਿਆਣਾ ਦੀ ਸਬਜ਼ੀ ਮੰਡੀ 'ਚ ਆੜ੍ਹਤੀਏ ਦਾ ਗੋਲੀ ਮਾਰ ਕੇ ਕੀਤਾ ਕਤਲ ਹਾਦਸੇ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...