Sat, Apr 27, 2024
Whatsapp

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ -ਬੀਜੇਪੀ ਗੱਠਜੋੜ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ

Written by  Shanker Badra -- September 24th 2019 12:54 PM
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ -ਬੀਜੇਪੀ ਗੱਠਜੋੜ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ -ਬੀਜੇਪੀ ਗੱਠਜੋੜ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ -ਬੀਜੇਪੀ ਗੱਠਜੋੜ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ : ਸੂਤਰ:ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ-ਬੀਜੇਪੀ ਗੱਠਜੋੜ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਏ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਜੇਪੀ ਦੇ ਕਾਰਜਕਾਰੀ ਚੇਅਰਮੈਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ। [caption id="attachment_342967" align="aligncenter" width="300"]Haryana Assembly elections SAD-BJP alliance Big news : Sources ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ -ਬੀਜੇਪੀ ਗੱਠਜੋੜ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ : ਸੂਤਰ[/caption] ਇਸ ਦੌਰਾਨ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅਕਾਲੀ-ਬੀਜੇਪੀ ਗੱਠਜੋੜ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਬੀਜੇਪੀ ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲਨੂੰ 2 ਸੀਟਾਂ ਦੇਣਾ ਚਾਹੁੰਦੀ ਹੈ। [caption id="attachment_342966" align="aligncenter" width="300"]Haryana Assembly elections SAD-BJP alliance Big news : Sources ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ -ਬੀਜੇਪੀ ਗੱਠਜੋੜ ਨੂੰ ਲੈ ਕੇ ਸਾਹਮਣੇ ਆਈ ਵੱਡੀ ਖ਼ਬਰ : ਸੂਤਰ[/caption] ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ 21 ਅਕਤੂਬਰ ਨੂੰ ਹੋਣਗੀਆਂ ਅਤੇ 24 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। -PTCNews


Top News view more...

Latest News view more...