Fri, Apr 19, 2024
Whatsapp

ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Written by  Jashan A -- October 24th 2019 01:28 PM -- Updated: October 24th 2019 01:29 PM
ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਹਰਿਆਣਾ ਦੇ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ,ਨਵੀਂ ਦਿੱਲੀ: ਹਰਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਭਾਜਪਾ ਪ੍ਰਦੇਸ਼ ਪ੍ਰਧਾਨ ਸੁਭਾਸ਼ ਬਰਾਲਾ ਨੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਹਰਿਆਣਾ ਵਿਧਾਨ ਸਭਾ ਚੋਣਾਂ 'ਚ ਆਪਣੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਉਨ੍ਹਾਂ ਨੇ ਅਸਤੀਫਾ ਦਿੱਤਾ ਹੈ। ਸੁਭਾਸ਼ ਬਰਾਲਾ ਨੂੰ ਖਰਾਬ ਪ੍ਰਦਰਸ਼ਨ ਲਈ ਪਾਰਟੀ ਹਾਈ ਕਮਾਨ ਨੇ ਫਟਕਾਰ ਵੀ ਲਗਾਈ ਹੈ।ਤੁਹਾਨੂੰ ਦੱਸ ਦਈਏ ਕਿ ਸੁਭਾਸ਼ ਬਰਾਲਾ ਨ ਟੋਹਾਣਾ ਸੀਟ ਤੋਂ ਚੋਣ ਲੜ੍ਹ ਰਹੇ ਹਨ, ਜਿਥੇ ਉਹ ਪਿੱਛੇ ਚੱਲ ਰਹੇ ਹਨ। -PTC News


Top News view more...

Latest News view more...