Sun, Apr 28, 2024
Whatsapp

ਹਰਿਆਣਾ ਦੇ ਹਿਸਾਰ 'ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ

Written by  Shanker Badra -- February 17th 2020 04:39 PM
ਹਰਿਆਣਾ ਦੇ ਹਿਸਾਰ 'ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ

ਹਰਿਆਣਾ ਦੇ ਹਿਸਾਰ 'ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ

ਹਰਿਆਣਾ ਦੇ ਹਿਸਾਰ 'ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ:ਹਿਸਾਰ : ਹਰਿਆਣਾ ਦੇ ਨਾਰਨੋਂਦ ਤੋਂ ਉਚਾਨਾ ਮਾਰਗ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਓਥੇ ਬਰਾਤੀਆਂ ਨਾਲ ਭਰੀ ਗੱਡੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾ ਗਈ ਹੈ। ਇਸ ਹਾਦਸੇ 'ਚ ਕਾਰ ਸਵਾਰ 6 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। [caption id="attachment_389630" align="aligncenter" width="300"]haryana-car-collision-with-a-truck-parked-on-the-road-in-hisar ਹਰਿਆਣਾ ਦੇਹਿਸਾਰ 'ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ[/caption] ਮਿਲੀ ਜਾਣਕਾਰੀ ਅਨੁਸਾਰ ਕਾਰ 'ਚ ਸਵਾਰ ਸਾਰੇ ਵਿਅਕਤੀ ਆਦਮਪੁਰ ਤਹਿਸੀਲ ਦੇ ਪਿੰਡ ਚੂਲੀ ਬਾਗੜੀਆਂ ਦੇ ਵਸਨੀਕ ਸਨ ਤੇ ਉਹ ਇੱਕ ਵਿਆਹ ਸਮਾਰੋਹ ’ਚ ਸ਼ਿਰਕਤ ਕਰਨ ਪਿੱਛੋਂ ਘਰ ਪਰਤ ਰਹੇ ਸਨ।ਜਦੋਂ ਅੱਜ ਸੋਮਵਾਰ ਸਵੇਰੇ ਉਹ ਵਾਪਸ ਪਰਤ ਰਹੇ ਸੀ ਤਾਂ ਉਨ੍ਹਾਂ ਦੀ ਗੱਡੀ ਸੜਕ ਕਿਨਾਰੇ ਖੜੇ ਟਰੱਕ ਨੱਕ ਟਕਰਾ ਗਈ। [caption id="attachment_389628" align="aligncenter" width="300"]haryana-car-collision-with-a-truck-parked-on-the-road-in-hisar ਹਰਿਆਣਾ ਦੇਹਿਸਾਰ 'ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ[/caption] ਜਿਸ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਿਸਾਰ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉੱਥੇ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਾਂਸੀ ਦੇ ਇਕ ਹਸਪਤਾਲ 'ਚ ਭੇਜਿਆ ਗਿਆ ਹੈ।ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪੁੱਜੀ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...