ਹਰਿਆਣਾ ਦੇ ਹਿਸਾਰ ‘ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ

haryana-car-collision-with-a-truck-parked-on-the-road-in-hisar
ਹਰਿਆਣਾ ਦੇਹਿਸਾਰ 'ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ  

ਹਰਿਆਣਾ ਦੇ ਹਿਸਾਰ ‘ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ:ਹਿਸਾਰ : ਹਰਿਆਣਾ ਦੇ ਨਾਰਨੋਂਦ ਤੋਂ ਉਚਾਨਾ ਮਾਰਗ ‘ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਓਥੇ ਬਰਾਤੀਆਂ ਨਾਲ ਭਰੀ ਗੱਡੀ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾ ਗਈ ਹੈ। ਇਸ ਹਾਦਸੇ ‘ਚ ਕਾਰ ਸਵਾਰ 6 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।

haryana-car-collision-with-a-truck-parked-on-the-road-in-hisar
ਹਰਿਆਣਾ ਦੇਹਿਸਾਰ ‘ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਕਾਰ ‘ਚ ਸਵਾਰ ਸਾਰੇ ਵਿਅਕਤੀ ਆਦਮਪੁਰ ਤਹਿਸੀਲ ਦੇ ਪਿੰਡ ਚੂਲੀ ਬਾਗੜੀਆਂ ਦੇ ਵਸਨੀਕ ਸਨ ਤੇ ਉਹ ਇੱਕ ਵਿਆਹ ਸਮਾਰੋਹ ’ਚ ਸ਼ਿਰਕਤ ਕਰਨ ਪਿੱਛੋਂ ਘਰ ਪਰਤ ਰਹੇ ਸਨ।ਜਦੋਂ ਅੱਜ ਸੋਮਵਾਰ ਸਵੇਰੇ ਉਹ ਵਾਪਸ ਪਰਤ ਰਹੇ ਸੀ ਤਾਂ ਉਨ੍ਹਾਂ ਦੀ ਗੱਡੀ ਸੜਕ ਕਿਨਾਰੇ ਖੜੇ ਟਰੱਕ ਨੱਕ ਟਕਰਾ ਗਈ।

haryana-car-collision-with-a-truck-parked-on-the-road-in-hisar
ਹਰਿਆਣਾ ਦੇਹਿਸਾਰ ‘ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, 6 ਲੋਕਾਂ ਦੀ ਮੌਤ, ਕਈ ਜ਼ਖਮੀ

ਜਿਸ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਿਸਾਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉੱਥੇ ਹੀ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਾਂਸੀ ਦੇ ਇਕ ਹਸਪਤਾਲ ‘ਚ ਭੇਜਿਆ ਗਿਆ ਹੈ।ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪੁੱਜੀ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-PTCNews