Fri, Apr 19, 2024
Whatsapp

ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਹੋਇਆ ਕੋਰੋਨਾ

Written by  PTC NEWS -- August 24th 2020 07:50 PM
ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਹੋਇਆ ਕੋਰੋਨਾ

ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਹੋਇਆ ਕੋਰੋਨਾ

ਹਰਿਆਣਾ : ਦੇਸ਼ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ।  ਹਰਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਰਾਜਨੀਤੀ ਆਗੂ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। Manohar Lal Khattar ਇਸ ਦੌਰਾਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।


  • Tags

Top News view more...

Latest News view more...