Sat, Apr 27, 2024
Whatsapp

ਸਪਨਾ ਚੌਧਰੀ ਨੇ ਪਰਿਵਾਰ ਨਾਲ ਮਿਲ ਕੇ ਮਨਾਇਆ ਆਪਣਾ ਜਨਮ ਦਿਨ ,ਦੇਖੋ ਵੀਡੀਓ

Written by  Shanker Badra -- September 25th 2018 02:34 PM
ਸਪਨਾ ਚੌਧਰੀ ਨੇ ਪਰਿਵਾਰ ਨਾਲ ਮਿਲ ਕੇ ਮਨਾਇਆ ਆਪਣਾ ਜਨਮ ਦਿਨ ,ਦੇਖੋ ਵੀਡੀਓ

ਸਪਨਾ ਚੌਧਰੀ ਨੇ ਪਰਿਵਾਰ ਨਾਲ ਮਿਲ ਕੇ ਮਨਾਇਆ ਆਪਣਾ ਜਨਮ ਦਿਨ ,ਦੇਖੋ ਵੀਡੀਓ

ਸਪਨਾ ਚੌਧਰੀ ਨੇ ਪਰਿਵਾਰ ਨਾਲ ਮਿਲ ਕੇ ਮਨਾਇਆ ਆਪਣਾ ਜਨਮ ਦਿਨ ,ਦੇਖੋ ਵੀਡੀਓ:ਹਰਿਆਣੇ ਦੀ ਮਸ਼ਹੂਰ ਡਾਂਸਰ ਅਤੇ ਸਿੰਗਰ ਸਪਨਾ ਚੌਧਰੀ ਦੇ ਡਾਂਸ ਦੇ ਤਾਂ ਹਰ ਜਗ੍ਹਾ ਚਰਚੇ ਹਨ।ਸਪਨਾ ਚੌਧਰੀ ਜਦੋਂ ਸਟੇਜ ‘ਤੇ ਆਉਂਦੀ ਹੈ ਤਾਂ ਦਰਸ਼ਕਾਂ ਨੂੰ ਸੰਭਾਲਣਾ ਮੁਸ਼ਕਲ ਹੋ ਜਾਂਦਾ ਹੈ।ਸਪਨਾ ਚੌਧਰੀ ਦੇ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੇ ਹਨ ਪਰ ਹੁਣ ਸਪਨਾ ਦਾ ਇੱਕ ਅਜਿਹਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ,ਜਿਸ ਵਿੱਚ ਸਪਨਾ ਆਪਣਾ ਜਨਮ ਦਿਨ ਮਨ ਰਹੀ ਹੈ।

 
View this post on Instagram
 

@itssapnachoudhary abhi to party suru hui hai?? @karan.mirza @rachna.karan.mirza #sapnachoudhary #sapnachaudhary #haryanvi #hinakhan #priyanksharma #luvtyagi #biggboss11 #vikasgupta #arshikhan #biggboss12

A post shared by Sapna Choudhary (@isapnachaudhary) on


ਸਪਨਾ ਚੌਧਰੀ ਅੱਜ ਆਪਣੇ ਪਰਿਵਾਰ ਨਾਲ ਮਿਲ ਕੇ ਆਪਣਾ 28 ਵਾਂ ਜਨਮ ਦਿਨ ਮਨਾ ਰਹੀ ਹੈ।ਜਿਸ ਦੀਆਂ ਕਈ ਤਸਵੀਰਾਂ ਸਪਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।ਇਨ੍ਹਾਂ ਤਸਵੀਰਾਂ ਵਿੱਚ ਸਪਨਾ ਕਾਫੀ ਖੁਸ਼ ਦਿਖਾਈ ਦੇ ਰਹੀ ਹੈ।
ਸਪਨਾ ਚੌਧਰੀ ਨੇ ਇੰਸਟਾਗ੍ਰਾਮ 'ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ , ''ਅਜੇ ਤਾਂ ਪਾਰਟੀ ਸ਼ੁਰੂ ਹੋਈ ਹੈ।ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਸਪਨਾ ਦੇ ਪਰਿਵਾਰ ਵੱਲੋਂ ਉਸ ਦਾ ਕਮਰਾ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ।ਇਸ ਦੌਰਾਨ ਸਪਨਾ ਨੇ ਆਪਣੇ ਪਰਿਵਾਰ ਨਾਲ ਖ਼ੂਬ ਮਸਤੀ ਕੀਤੀ ਅਤੇ ਆਪਣੇ ਹਿੱਟ ਗੀਤਾਂ 'ਤੇ ਠੁਮਕੇ ਵੀ ਲਾਏ ਹਨ।
-PTCNews

Top News view more...

Latest News view more...