ਹਰਿਆਣਾ ਦੀ ਮਸ਼ਹੂਰ ਗਾਇਕ ਤੇ ਡਾਂਸਰ ਸਪਨਾ ਚੌਧਰੀ ਦੀ ਕਾਰ ਦਾ ਹੋਇਆ ਐਕਸੀਡੈਂਟ ,ਪੜ੍ਹੋ ਪੂਰੀ ਖ਼ਬਰ

Haryana famous singer and dancer Sapna Choudhary Road Accident

ਹਰਿਆਣਾ ਦੀ ਮਸ਼ਹੂਰ ਗਾਇਕ ਤੇ ਡਾਂਸਰ ਸਪਨਾ ਚੌਧਰੀ ਦੀ ਕਾਰ ਦਾ ਹੋਇਆ ਐਕਸੀਡੈਂਟ ,ਪੜ੍ਹੋ ਪੂਰੀ ਖ਼ਬਰ:ਗੁਰੂਗ੍ਰਾਮ : ਹਰਿਆਣਾ ਦੀ ਮਸ਼ਹੂਰ ਗਾਇਕ ਅਤੇ ਡਾਂਸਰ ਸਪਨਾ ਚੌਧਰੀ ਦੀ ਕਾਰ ਦਾ ਗੁਰੂਗ੍ਰਾਮ ਵਿੱਚ ਐਕਸੀਡੈਂਟ ਹੋ ਗਿਆ ਹੈ। ਹਾਲਾਂਕਿ, ਇਸ ਹਾਦਸੇ ਵਿੱਚ ਸਪਨਾ ਚੌਧਰੀ ਵਾਲ -ਵਾਲ ਬਚ ਗਈ ਹੈ। ਵੀਰਵਾਰ ਨੂੰ ਦੇਰ ਰਾਤ ਉਸ ਦੇ ਨਾਲ ਇਹ ਹਾਦਸਾ ਵਾਪਰਿਆ ਹੈ।

Haryana famous singer and dancer Sapna Choudhary Road Accident
ਹਰਿਆਣਾ ਦੀ ਮਸ਼ਹੂਰ ਗਾਇਕ ਤੇ ਡਾਂਸਰ ਸਪਨਾ ਚੌਧਰੀ ਦੀ ਕਾਰ ਦਾ ਹੋਇਆ ਐਕਸੀਡੈਂਟ ,ਪੜ੍ਹੋ ਪੂਰੀ ਖ਼ਬਰ

ਮਿਲੀ ਜਾਣਕਾਰੀ ਅਨੁਸਾਰ ਸਪਨਾ ਚੌਧਰੀਸ਼ਾਪਿੰਗ ਕਰਕੇ ਸੋਹਨਾ ਰੋਡ ਤੋਂ ਵਾਪਸ ਪਰਤ ਰਹੀ ਸੀ। ਇਸ ਦੌਰਾਨ ਚੌਧਰੀ ਦੀ ਕਾਰ ਨੂੰ ਵਾਟਿਕਾ ਚੌਕ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸਪਨਾ ਨੂੰ ਕਿਸੇ ਤਰ੍ਹਾਂ ਦੀ ਕੋਈ ਸੱਟ-ਫੇਟ ਨਹੀਂ ਲੱਗੀ।

Haryana famous singer and dancer Sapna Choudhary Road Accident
ਹਰਿਆਣਾ ਦੀ ਮਸ਼ਹੂਰ ਗਾਇਕ ਤੇ ਡਾਂਸਰ ਸਪਨਾ ਚੌਧਰੀ ਦੀ ਕਾਰ ਦਾ ਹੋਇਆ ਐਕਸੀਡੈਂਟ ,ਪੜ੍ਹੋ ਪੂਰੀ ਖ਼ਬਰ

ਦੱਸ ਦਈਏ ਕਿ ਇਸ ਹਾਦਸੇ ਵਿੱਚ ਸਪਨਾ ਚੌਧਰੀ ਦੀ ਕਾਰ ਦੇ ਪਿਛਲੇ ਹਿੱਸੇ ਨੂੰ ਨੁਕਸਾਨ ਪਹੁੰਚਿਆ ਹੈ। ਸਪਨਾ ਬਿਨਾਂ ਕੋਈ ਪੁਲਿਸ ਸ਼ਿਕਾਇਤ ਕੀਤੇ ਡਰਾਈਵਰ ਨਾਲ ਉਥੋਂ ਚਲੀ ਗਈ ਹੈ।
-PTCNews