Sat, Apr 20, 2024
Whatsapp

ਲੋਕ ਸਭਾ ਚੋਣਾਂ 2019 : 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪਾਈ ਵੋਟ

Written by  Shanker Badra -- May 12th 2019 09:13 AM
ਲੋਕ ਸਭਾ ਚੋਣਾਂ 2019 : 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪਾਈ ਵੋਟ

ਲੋਕ ਸਭਾ ਚੋਣਾਂ 2019 : 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪਾਈ ਵੋਟ

ਲੋਕ ਸਭਾ ਚੋਣਾਂ 2019 : 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪਾਈ ਵੋਟ:ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ।ਦੇਸ਼ ‘ਚ ਲੋਕ ਸਭਾ ਚੋਣਾਂ 2019 ਦੇ ਛੇਵੇਂ ਪੜਾਅ ਤਹਿਤ ਅੱਜ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।ਜਿਸ ਵਿੱਚ ਅੱਜ ਉਤਰ ਪ੍ਰਦੇਸ਼ ਦੀਆਂ 14, ਹਰਿਆਣਾ ਦੀਆਂ 10, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਬਿਹਾਰ ਤੇ ਪੱਛਮੀ ਬੰਗਾਲ ਦੀਆਂ 8-8, ਦਿੱਲੀ ਦੀਆਂ 7 ਤੇ ਝਾਰਖੰਡ ਦੀਆਂ 4 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। [caption id="attachment_294282" align="aligncenter" width="300"]Haryana : India Cricket team Captain Virat Kohli casting vote at a polling booth Gurugram ਲੋਕ ਸਭਾ ਚੋਣਾਂ 2019 : 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪਾਈ ਵੋਟ[/caption] ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਗਰਮੀ ਤੋਂ ਪ੍ਰੇ਼ਸਾਨ ਲੋਕ ਛੱਤਰੀ ਲੈ ਕੇ ਵੋਟ ਪਾਉਣ ਲਈ ਬੂਥ ਕੇਂਦਰਾਂ ਉਤੇ ਪਹੁੰਚ ਰਹੇ ਹਨ। [caption id="attachment_294284" align="aligncenter" width="300"]Haryana : India Cricket team Captain Virat Kohli casting vote at a polling booth Gurugram ਲੋਕ ਸਭਾ ਚੋਣਾਂ 2019 : 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪਾਈ ਵੋਟ[/caption] ਇਸ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਆਪਣੇ ਮਤ ਅਧਿਕਾਰ ਦੀ ਵਰਤੋਂ ਕੀਤੀ ਹੈ।ਇਸ ਮੌਕੇ ਉਨ੍ਹਾਂ ਨਾਲ ਕੋਹਲੀ ਦੇ ਭਰਾ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਅੱਜ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। [caption id="attachment_294285" align="aligncenter" width="300"]Haryana : India Cricket team Captain Virat Kohli casting vote at a polling booth Gurugram ਲੋਕ ਸਭਾ ਚੋਣਾਂ 2019 : 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪਾਈ ਵੋਟ[/caption] ਇਹ ਦੇਸ਼ ਵਿੱਚ ਸਾਲ 2019 ਦੀਆਂ ਲੋਕ ਸਭਾ ਚੋਣਾਂ ਦਾ ਛੇਵਾਂ ਗੇੜ ਹੈ।ਇਸ ਪੜਾਅ ਵਿੱਚ 10 ਕਰੋੜ 17 ਲੱਖ 82 ਹਜ਼ਾਰ 472 ਵੋਟਰ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰ ਰਹੇ ਹਨ।ਅੱਜ ਕੁੱਲ ਮਰਦ ਵੋਟਰ 5.43 ਕਰੋੜ ਤੇ ਔਰਤ ਵੋਟਰ 4.75 ਕਰੋੜ ਵੋਟਾਂ ਪਾਉਣ ਦੇ ਹੱਕਦਾਰ ਹਨ।ਇਨ੍ਹਾਂ ਹਲਕਿਆ ਵਿੱਚ ਕੁੱਲ 1,13,167 ਪੋਲਿੰਗ ਸਟੇਸ਼ਨ ਬਣਾਏ ਗਏ ਹਨ। [caption id="attachment_294281" align="aligncenter" width="300"] Haryana : India Cricket team Captain Virat Kohli casting vote at a polling booth Gurugram ਲੋਕ ਸਭਾ ਚੋਣਾਂ 2019 : 7 ਸੂਬਿਆਂ ਦੀਆਂ 59 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ , ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਪਾਈ ਵੋਟ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 ਦੇ 6ਵੇਂ ਗੇੜ ਲਈ ਵੋਟਿੰਗ ਸ਼ੁਰੂ , 7 ਸੂਬਿਆਂ ਦੀਆਂ 59 ਸੀਟਾਂ ‘ਤੇ ਪੈ ਰਹੀਆਂ ਨੇ ਵੋਟਾਂ ਇਸ ਗੇੜ ਦੌਰਾਨ ਭਾਜਪਾ ਦੇ 54, ਬਸਪਾ ਦੇ 49, ਕਾਂਗਰਸ ਦੇ 46, ਸ਼ਿਵ ਸੈਨਾ ਦੇ 16, ਆਮ ਆਦਮੀ ਪਾਰਟੀ ਦੇ 12, ਤ੍ਰਿਣਮੂਲ ਕਾਂਗਰਸ ਦੇ 10, ਇੰਡੀਅਨ ਨੈਸ਼ਨਲ ਲੋਕ ਦਲ ਦੇ 10, ਸੀਪੀਆਈ ਦੇ 7, ਸੀਪੀਐੱਮ ਦੇ 6 ਤੇ 769 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। -PTCNews


Top News view more...

Latest News view more...