Tue, Apr 30, 2024
Whatsapp

ਹਰਿਆਣਾ - ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨ ਭਾਖੜਾ ਨਹਿਰ 'ਚ ਡੁੱਬੇ

Written by  Joshi -- September 21st 2018 08:04 PM
ਹਰਿਆਣਾ - ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨ ਭਾਖੜਾ ਨਹਿਰ 'ਚ ਡੁੱਬੇ

ਹਰਿਆਣਾ - ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨ ਭਾਖੜਾ ਨਹਿਰ 'ਚ ਡੁੱਬੇ

ਹਰਿਆਣਾ - ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨ ਭਾਖੜਾ ਨਹਿਰ 'ਚ ਡੁੱਬੇ ਹਰਿਆਣਾ ਦੇ ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨਾਂ ਦੇ ਭਾਖੜਾ ਨਹਿਰ 'ਚ ਡੁੱਬਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। haryana kaithal 2 youth drownਭਾਖੜਾ ਨਹਿਰ 'ਚ ਡੁੱਬੇ ਇਨ੍ਹਾਂ ਦੋ ਨੌਜਵਾਨਾਂ 'ਚੋਂ ਇੱਕ ਦੀ ਲਾਸ਼ ਬਰਾਮਦ ਹੋ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ ਹੈ। haryana kaithal 2 youth drownਇੱਕ ਮ੍ਰਿਤਕ ਦੀ ਪਹਿਚਾਣ ਪ੍ਰਦੀਪ ਕੁਮਾਰ ਵਜੋਂ ਹੋਈ ਹੈ ਜਦਕਿ ਦੂਸਰਾ ਨੌਜਵਾਨ ਅੰਮ੍ਰਿਤ ਗਰਗ ਫਿਲਹਾਲ ਲਾਪਤਾ ਦੱਸਿਆ ਜਾ ਰਿਹਾ ਹੈ। ਹੋਰ ਵੇਰਵਿਆਂ ਦੀ ਉਡੀਕ 'ਚ —PTC News


  • Tags

Top News view more...

Latest News view more...